Breaking News

ਸਰਕਾਰੀ ਥਾਵਾਂ ਤੇ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਤੇ ਵੱਡੀ ਕਾਰਵਾਈ !

ਮੁੱਖ ਮੰਤਰੀ ਭਗਵੰਤ ਮਾਨ ਅਤੇ ਮਾਈਨਿੰਗ ਅਤੇ ਭੂ ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਈਨਿੰਗ ਵਿਭਾਗ ਦੀਆਂ ਵੱਖ ਵੱਖ ਟੀਮਾਂ ਨੇ ਭੂਖੜੀ ਅਤੇ ਧਨਾਨਸੂ ਵਿਚ ਅਚਨਚੇਤ ਛਾਪੇਮਾਰੀ ਕਰਕੇ

ਰੇਤ ਦੀ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਪੰਜ ਟਿੱਪਰ ਅਤੇ ਇਕ ਜੇ ਪੀ ਸਿੰਘ ਨੂੰ ਜ਼ਬਤ ਕੀਤਾ ਸੀ ਬੀ ਬਰਾਮਦ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਰਣਧੀਰ ਸਿੰਘ ਹਰਭਜਨ ਸਿੰਘ ਅਤੇ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਪੁਲਸ

ਕਮਿਸ਼ਨਰੇਟ ਲੁਧਿਆਣਾ ਅਧੀਨ ਪੈਂਦੇ ਥਾਣਾ ਮੇਹਰਬਾਨ ਵਿਖੇ ਧਾਰਾ 353 379 186 ਅਤੇ ਮਾਈਨਸ ਐਂਡ ਮਿਨਰਲਜ਼ ਐਕਟ 1957 ਦੀ ਧਾਰਾ 21 ਤਹਿਤ ਕੇਸ ਦਰਜ ਕੀਤਾ ਗਿਆ ਸੀ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਮਾਈਨਿੰਗ

ਵਿਭਾਗ ਦੀਆਂ ਵੱਖ-ਵੱਖ ਟੀਮਾਂ ਜਿਨ੍ਹਾਂ ਵਿਚ ਮਾਈਨਿੰਗ ਇੰਸਪੈਕਟਰ ਅਮਨ ਠਾਕੁਰ ਅੰਕਿਤ ਕੁਮਾਰ ਪ੍ਰਵੇਸ਼ ਸ਼ੁਕਲਾ ਅਤੇ ਸਥਾਨਕ ਪੁਲਿਸ ਸ਼ਾਮਲ ਸਨ ਨੇ ਧਨਾਨਸੂ ਅਤੇ ਭੂਖੜੀ ਵਿਚ ਛਾਪੇਮਾਰੀ ਕੀਤੀ J C B ਮਸ਼ੀਨਾਂ ਮਿਲੀਆਂ ਜਦੋਂ

ਟੀਮਾਂ ਜਾਂਚ ਕਰ ਰਹੀਆਂ ਸਨ ਤਾਂ ਨੇੜਲੇ ਖੇਤਾਂ ਵਿੱਚ ਲੁਕੇ ਉਨ੍ਹਾਂ ਦੇ ਸਾਥੀਆਂ ਨੇ ਟੀਮਾਂ ਅਤੇ ਦੋ ਜੇਪੀ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਬੀ ਮਸ਼ੀਨਾਂ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਈਆਂ ਕਾਰਜਕਾਰੀ ਇੰਜੀਨੀਅਰ ਐਕਸੀਅਨ ਦੀ ਅਗਵਾਈ ਹੇਠ

ਮਾਈਨਿੰਗ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ ਬੀ ਉਸ ਨੂੰ ਪੁਲਿਸ ਵਿਭਾਗ ਦੇ ਹਵਾਲੇ ਕਰ ਦਿੱਤਾ ਗਿਆ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਖਣਨ ਅਤੇ ਭੂ ਵਿਗਿਆਨ

ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ ਹੈ ਅਤੇ ਇਸ ਕੁਤਾਹੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਉਨ੍ਹਾਂ ਕਿਹਾ ਕਿ

ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈ ਸਕੇ ਪੰਜਾਬ ਵਿੱਚੋਂ ਖਣਨ ਮਾਫ਼ੀਆ ਦਾ ਸਫਾਇਆ ਕਰਨ ਦੀ ਆਪਣੀ ਦ੍ਰਿੜ

ਵਚਨਬੱਧਤਾ ਨੂੰ ਰੇਖਾਂਕਿਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਲਿਫਟ ਲੈਣ ਦੇ ਬਹਾਨੇ ਔਰਤ ਨੇ ਵਿਅਕਤੀ ਨਾਲ ਕੀਤਾ ਵੱਡਾ ਕਾਂਡ !

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਵੇਖ ਕੇ ਹਰ ਕੋਈ …

Leave a Reply

Your email address will not be published. Required fields are marked *