ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਪੰਜਾਬ ਵਿੱਚ ਸਰਕਾਰ ਵੱਲੋਂ ਪਿੰਡ ਦੇ ਲੋਕਾਂ ਲਈ ਬੇਰੁਜ਼ਗਾਰੀ ਦੇਖਦਿਆਂ ਮਨਰੇਗਾ ਸਕੀਮ ਚਲਾਈ ਸੀ ਜਿਸ ਵਿੱਚ ਪਿੰਡ ਦੇ ਲੋਕਾਂ ਨੂੰ ਵੱਲੋਂ ਆਪਣੇ ਪਿੰਡ ਦੇ ਆਲੇ ਦੁਆਲੇ ਦੀ ਸਾਫ ਸਫਾਈ ਕੀਤੀ ਜਾਂਦੀ ਹੈ
ਜਿਸ ਵਿੱਚ ਕੁਝ ਅਫ਼ਸਰਾਂ ਵੱਲੋਂ ਇਕ ਅਫ਼ਸਰ ਰੱਖਿਆ ਹੁੰਦਾ ਹੈ ਕੀ ਉਸ ਕੰਮ ਦੀ ਸਾਰੀ ਦੇਖ ਰੇਖ ਕਰਦਾ ਹੈ ਤੇ ਉਹਦਾ ਖਰਚਾ ਸਾਰਾ ਆਪਣੇ ਵੱਲੋਂ ਕਰਦਾ ਹੈ ਜਿਸ ਤੋਂ ਬਾਅਦ ਉਸਦੀ ਫਾਈਲ ਬਣਾ ਕੇ ਆਪਣਾ ਚ ਸਾਰਾ ਖ਼ਰਚਾ ਅਤੇ ਕੰਮ ਕਰੇ ਜਗ੍ਹਾ ਦੀ ਮਿਣਤੀ ਸਮੇਤ ਸਾਰੇ ਦਸਤਾਵੇਜ਼ ਅਪਲਾਈ ਕੀਤੇ ਜਾਂਦੇ ਹਨ
ਜਿਸ ਤੋਂ ਬਾਅਦ ਉਸਨੂੰ ਉਸਦੇ ਕੀਤੇ ਖਰਚ ਦੀ ਭਰਪਾਈ ਮਿਲਦੀ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜਿਥੇ ਇਕ ਨੌਜਵਾਨ ਵੱਲੋਂ ਮਨਰੇਗਾ ਸਕੀਮ ਨੂੰ ਲੈ ਕੇ ਕੰਮ ਕੀਤਾ ਗਿਆ ਹੈ ਜਿਸ ਤੋਂ ਬਾਅਦ ਉਸ ਨੇ ਕੰਮ ਖਤਮ ਕਰਨ ਤੋਂ ਬਾਅਦ ਆਪਣੀ ਫੈਲਾ ਅਤੇ ਡਾਕੂਮੈਂਟ ਤਿਆਰ ਕਰਵਾਉਣ ਲਈ
ਦਫ਼ਤਰ ਵਿੱਚ ਆਪਣੇ ਕਿਤੇ ਕੰਮ ਨੂੰ ਲੈ ਕੇ ਗੱਲਬਾਤ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਤੁਸੀਂ ਉਸ ਏਰੀਏ ਦੇ ਜੇਈ ਨਾਲ ਗੱਲ ਕਰੋ ਤਾਂ ਜੋ ਤੁਹਾਡੀ ਕਿਤੇ ਕੰਮ ਦੀ ਜਾਂਚ ਪੜਤਾਲ ਕੀਤੀ ਜਾਵੇ ਜਿਸ ਤੋਂ ਬਾਅਦ ਉਹ ਨੌਜਵਾਨ ਆਪਣੇ ਏਰੀਏ ਦੇ ਜਿਹੀ ਖੁੱਲ੍ਹ ਜਾਂਦਾ ਹੈ
ਜਿੱਥੇ ਉਥੇ ਇਕ ਮੈਡਮ ਲੱਗੀ ਹੁੰਦੀ ਹੈ ਇਸ ਨੇ ਫੈਲ ਬਣਾਉਣ ਲਈ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਫਿਰ ਉਸ ਨੇ ਰਿਸ਼ਵਤ ਦੇਣ ਤੋਂਮਨ੍ਹਾ ਕਰ ਦਿੱਤਾ ਪਰ ਕਿਵੇਂ ਨਾ ਕਿਵੇਂ ਕਰਕੇ ਉਸ ਨੂੰ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ ਜਿਸ ਤੋਂ ਬਾਅਦ ਉਸ ਨੇ ਪੈਂਤੀ ਹਜਾਰ ਰੁਪਏ ਵਿਚ ਗੱਲਬਾਤ ਕਰ ਲਈ
ਜਿਸ ਤੋਂ ਬਾਅਦ ਉਸ ਨੇ ਉਸ ਮੈਡਮ ਦੀ ਇਸ ਕਰਤੂਤ ਨੂੰ ਤਾਰ ਤਾਰ ਕਰ ਦਿੱਤਾ ਅਤੇ ਉਸ ਤੋਂ ਬਾਅਦ ਪੁਲੀਸ ਨੇ ਉਸ ਮਹਿਲਾ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਿਸ ਦੀ ਪੂਰੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।