ਸਰਕਾਰੀ ਨੌਕਰੀਆ ਲੈਣ ਵਾਲਿਆ ਲਈ ਖੁਸਸਖਬਰੀ !

ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਸਰਕਾਰ ਆਏ ਦਿਨ ਲੋਕਾਂ ਦੇ ਲਈ ਨਵੇਂ-ਨਵੇਂ ਐਲਾਨ ਕਰਦੀ ਨਜ਼ਰ ਆਉਂਦੀ ਹੈ।ਜਿਸ ਨਾਲ ਆਮ ਜਨਤਾ ਨੂੰ ਕਾਫੀ ਜ਼ਿਆਦਾ ਲਾਭ ਮਿਲਦਾ ਹੈ।ਦੋਸਤੋ ਇਸ ਵੇਲੇ ਦੀ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਹੈ

ਅਤੇ ਬਹੁਤ ਸਾਰੀਆਂ ਨਵੀਆਂ ਨਵੀਆਂ ਗੱਲਾਂ ਆਖੀਆਂ ਗਈਆਂ ਹਨ। ਭਾਸ਼ਣ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵਿੱਚ ਨਵੀਂ ਇੰਡਸਟਰੀ ਨਵਾਂ ਇਨਫਰਾਸਟ੍ਰਕਚਰ ਨਵੇਂ ਨਵੇਂ ਸਕੂਲ ਆਦਿ ਪੈਦਾ ਕੀਤੇ ਜਾ ਰਹੇ ਹਨ।ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਸਾਰੇ ਹੀ ਡਿਗਰੀ ਪ੍ਰਾਪਤ ਕਰ ਚੁੱਕੇ

ਨੌਜਵਾਨਾਂ ਨੂੰ ਐਡਜਸਟ ਕੀਤਾ ਜਾਵੇਗਾ ਅਤੇ ਨੌਕਰੀਆਂ ਦਿੱਤੀਆਂ ਜਾਣਗੀਆਂ। ਜਿਸ ਨਾਲ ਨੌਜਵਾਨਾਂ ਦੇ ਵਿੱਚ ਹੌਸਲਾ ਪੈਦਾ ਹੋਵੇਗਾ ਅਤੇ ਪੰਜਾਬ ਤਰੱਕੀ ਦੇ ਰਸਤੇ ਵੱਲ ਵਧੇਗਾ।ਦੋਸਤੋ ਇਸ ਐਲਾਨ ਨਾਲ ਬਹੁਤ ਸਾਰੇ ਨੌਜਵਾਨਾਂ ਦੇ ਵਿੱਚ ਹੌਸਲਾ ਪੈਦਾ ਹੋਵੇਗਾ।ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ

ਕਿ ਪੰਜਾਬ ਦੇ ਵਿੱਚ ਹਰ ਇੱਕ ਨੌਜਵਾਨ ਨੌਕਰੀ ਦਿੱਤੀ ਜਾਵੇਗੀ। ਇਸ ਤਰ੍ਹਾਂ ਬਹੁਤ ਸਾਰੇ ਲੋਕਾਂ ਦੇ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ

ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

About admin

Check Also

ਹੁਣੇ ਹੁਣੇ ਮੁੱਖ ਮੰਤਰੀ ਨੇ ਕੀਤੇ ਇਹ ਵੱਡੇ ਐਲਾਨ !

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ …

Leave a Reply

Your email address will not be published. Required fields are marked *