ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਦਿਨੋ ਦਿਨ ਮਹਿੰਗਾਈ ਵਧਣ ਨਾਲ ਲੋਕਾਂ ਨੂੰ ਕਾਫੀ ਜ਼ਿਆਦਾ ਪਰੇਸ਼ਾਨੀ ਹੋ ਰਹੀ ਹੈ।ਜਿਸਦੇ ਚਲਦੇ ਹੁਣ ਲੋਕ ਸਰਕਾਰ ਅੱਗੇ ਅਪੀਲ ਕਰ ਰਹੇ ਹਨ ਕਿ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਜਾਵੇ।ਤੁਹਾਨੂੰ ਦੱਸ ਦਈਏ ਕਿ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ
ਇੱਕ ਵਾਰ ਫਿਰ ਤੋਂ ਕਟੌਤੀ ਕੀਤੀ ਗਈ ਹੈ।ਜਿਸ ਨਾਲ ਲੋਕਾਂ ਵਿੱਚ ਕਾਫੀ ਜ਼ਿਆਦਾ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।ਪਿਛਲੇ ਚਾਰ ਮਹੀਨੇ ਤੋਂ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਕਟੌਤੀ ਵੇਖਣ ਨੂੰ ਮਿਲ ਰਹੀ ਹੈ।ਹਾਲਾਂਕਿ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ ਕੋਈ ਵੀ ਕਟੋਤੀ ਵੇਖਣ ਨੂੰ
ਨਹੀਂ ਮਿਲੀ।ਜਿਸ ਕਾਰਨ ਲੋਕਾਂ ਦੇ ਦਿਲਾਂ ਵਿਚ ਹਲਚਲ ਮੱਚੀ ਹੋਈ ਹੈ।ਨੋਟੀਫਿਕੇਸ਼ਨ ਸਾਹਮਣੇ ਆਇਆ ਹੈ ਕਿ ਭਾਰਤੀ ਤੇਲ ਕੰਪਨੀਆਂ ਵੱਲੋਂ ਐਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ।ਦੱਸ ਦਈਏ ਕਿ 19 ਕਿਲੋ ਸਿਲੰਡਰ ਦੀਆਂ ਕੀਮਤਾਂ ਦੇ ਵਿੱਚ 275 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਹਾਲਾਂਕਿ ਕੇ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਗਈ।ਤੁਹਾਨੂੰ ਦੱਸ ਦਈਏ ਕਿ ਹੁਣ ਸਿਲੰਡਰਾਂ ਦੇ ਉੱਪਰ QR ਕੋਡ ਵੀ ਲੱਗਿਆ ਹੋਵੇਗਾ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਤੁਸੀਂ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ
ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।