ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਸਰਕਾਰ ਵੱਲੋਂ ਜਿਥੇ ਸਮੇਂ-ਸਮੇਂ ਤੇ ਲੋਕਾਂ ਦੀਆਂ ਸਹੂਲਤਾਂ ਵਾਸਤੇ ਬਹੁਤ ਸਾਰੀਆਂ ਰਸਮਾਂ ਕੀਤੀਆਂ ਜਾਂਦੀਆਂ ਹਨ। ਕੁਝ ਪਹਿਲਾਂ ਤੋਂ ਲਾਗੂ ਯੋਜਨਾਵਾਂ ਦੇ ਵਿਚ ਤਬਦੀਲੀ ਕੀਤੀ ਜਾਂਦੀ ਹੈ।
ਲੋਕਾਂ ਨੂੰ ਰੋਜ਼ਾਨਾ ਜਿੰਦਗੀ ਚ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਵਾਸਤੇ ਨੂੰ ਸਰਕਾਰ ਵੱਲੋਂ ਬਹੁਤ ਸਾਰੇ ਪਹਿਚਾਣ ਪੱਤਰ ਬਣਵਾਏ ਜਾਂਦੇ ਹਨ। ਅਤੇ ਉਹਨਾਂ ਨੂੰ ਵੱਖ-ਵੱਖ ਖੇਤਰਾਂ ਦੇ ਵਿਚ ਜ਼ਰੂਰੀ ਕੀਤਾ ਜਾਂਦਾ ਹੈ।
ਦੱਸ ਦਈਏ ਕਈ ਵਾਰ ਇਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਸਰਕਾਰ ਵੱਲੋਂ ਤਬਦੀਲੀ ਕੀਤੀ ਜਾਂਦੀ ਹੈ। ਹੁਣ ਆਧਾਰ ਕਾਰਡ ਲਈ ਸਰਕਾਰ ਵੱਲੋਂ ਸਖਤ ਹੁਕਮ ਜਾਰੀ ਕੀਤੇ ਗਏ ਹਨ। ਦੱਸ ਦਈਏ ਆਪਤ ਜਾਣਕਾਰੀ
ਅਨੁਸਾਰ ਆਧਾਰ ਕਾਰਡ ਬਣਾਉਣ ਵਾਲੀ ਏਜੰਸੀ ਵੱਲੋਂ ਦੱਸ ਸਾਲ ਪੁਰਾਣੇ ਅਧਾਰ ਕਾਰਡਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਨਾਲੇ ਅਧਾਰ ਕਾਰਡ ਦਾ ਸਾਲ ਪਹਿਲਾਂ ਜਾਂ ਇਸ ਤੋਂ ਵੱਧ ਸਮੇਂ ਲਈ ਬਣੇ ਹੋਏ ਹਨ। ਉਸ ਵਿਚ ਤਬਦੀਲੀ ਕੀਤੀ ਜਾਵੇਗੀ।ਇਸ ਨੂੰ ਅਪਡੇਟ ਕਰਨ ਲਈ ਆਨਲਾਈਨ ਅਤੇ ਆਫਲਾਈਨ ਕੀਤਾ ਜਾ ਸਕਦਾ ਹੈ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ