ਦੋਸਤੋ ਤੁਹਾਨੂੰ ਪਤਾ ਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਂਦੀਆਂ ਹਨ।ਤਾਂ ਜੋ ਇਹਨਾਂ ਦਾ ਲਾਭ ਆਮ ਜਨਤਾ ਨੂੰ ਮਿਲ ਸਕੇ।ਦੋਸਤੋ ਅੱਜ ਅਸੀਂ ਤੁਹਾਨੂੰ ਇੱਕ ਬਹੁਤ ਹੀ ਮਹੱਤਵਪੂਰਨ ਸਕੀਮ ਬਾਰੇ ਦੱਸਣ ਜਾ ਰਹੇ ਹਾਂ ਜੋ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ
ਲਈ ਕਿਸਾਨ ਪੈਨਸ਼ਨ ਯੋਜਨਾ ਸਕੀਮ ਸ਼ੁਰੂ ਕੀਤੀ ਗਈ ਹੈ।ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਨ ਉਹ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ।ਤੁਹਾਨੂੰ ਦੱਸ ਦਈਏ ਕਿ ਇਸ ਪੈਨਸ਼ਨ ਸਕੀਮ ਦੇ ਵਿੱਚ ਕਿਸਾਨਾਂ ਨੂੰ ਹਰ ਮਹੀਨੇ 55 ਰੁਪਏ ਤੋਂ ਲੈ ਕੇ 200 ਰੁਪਏ ਤੱਕ ਦਾ ਯੋਗਦਾਨ ਪਾਉਣਾ ਹੁੰਦਾ ਹੈ।ਫਿਰ
ਜਦੋਂ ਕਿਸਾਨ ਦੀ ਉਮਰ 60 ਸਾਲ ਹੋ ਜਾਂਦੀ ਹੈ ਤਾਂ ਸਰਕਾਰ ਵੱਲੋਂ ਉਸ ਦੇ ਖਾਤੇ ਵਿੱਚ ਹਰ ਮਹੀਨੇ 3000 ਰੁਪਏ ਟ੍ਰਾਂਸਫਰ ਕਰ ਦਿੱਤੇ ਜਾਂਦੇ ਹਨ।ਤੁਹਾਨੂੰ ਦੱਸ ਦਈਏ ਕਿ 18 ਸਾਲ ਤੋਂ ਲੈ ਕੇ 40 ਸਾਲ ਤੱਕ ਦੇ ਵਿਅਕਤੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ।ਇਸ ਵਿੱਚ ਕੇਵਲ ਤੁਹਾਨੂੰ ਥੋੜ੍ਹੀ ਜਿਹੀ ਰਾਸ਼ੀ ਦਾ
ਯੋਗਦਾਨ ਪਾਉਣਾ ਪੈਂਦਾ ਹੈ ਅਤੇ ਬਾਅਦ ਵਿੱਚ ਤੁਹਾਨੂੰ ਪੱਕੀ ਪੈਨਸ਼ਨ ਲੱਗ ਜਾਂਦੀ ਹੈ।ਜਿਹੜੇ ਲੋਕ ਕਿਸਾਨ ਸਨਮਾਨ ਨਿਧੀ ਯੋਜਨਾ ਸਕੀਮ ਦਾ ਲਾਭ ਲੈ ਰਹੇ ਹਨ ਉਨ੍ਹਾਂ ਨੂੰ ਕੋਈ ਵੀ ਹੋਰ ਦਸਤਾਵੇਜ਼ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ।ਸੋ ਦੋਸਤੋ ਇਸ ਸਕੀਮ ਦਾ ਲਾਭ ਹਰ ਇੱਕ
ਕਿਸਾਨ ਲੈ ਸਕਦਾ ਹੈ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ