ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ
ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਦੋਸਤੋ ਪੰਜਾਬ ਦੇ ਵਿੱਚ ਅਜਿਹੇ ਬਹੁਤ ਸਾਰੇ ਲੋਕ ਹਨ ਜੋ ਆਟਾ-ਦਾਲ ਸਕੀਮ ਦੇ ਜ਼ਰੀਏ ਲਾਭ ਲੈਂਦੇ ਹਨ।
ਦੋਸਤੋ ਹੁਣ ਪੰਜਾਬ ਚ ਰਾਸਨ ਕਾਰਡਾਂ ਧਾਰਕਾਂ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਕਿਉਕਿ ਮਾਨ ਸਰਕਾਰ ਵੱਲੋਂ ਉਸ ਨੂੰ ਲੈ ਕੇ ਨਵੇਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਪੰਜਾਬ ਦੇ ਸਮਾਰਟ ਰਾਸ਼ਨ ਕਾਰਡ ਲਈ ਬੁਰੀ ਖਬਰ ਹੈ। ਦੱਸ ਦਈਏ ਪੰਜਾਬ ਦੇ ਲਗਭਗ
70 ਹਜ਼ਾਰ ਰਾਸ਼ਨ ਕਾਰਡ ਅਯੋਗ ਪਾਏ ਗਏ ਹਨ।ਪੰਜਾਬ ਦੀ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਸਮਾਰਟ ਰਾਸ਼ਨ ਕਾਰਡ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਵਰਗੀ ਦੱਸਦੀ ਹੈ ਜਿਸ ਦੇ ਵਿੱਚ ਲੱਗਭੱਗ ਸੱਤਰ ਹਜ਼ਾਰ ਰਾਸਨ ਕਾਰਡ ਅਯੋਗ ਨਿਕਲੇ ਹਨ।
ਦੋਸਤੋ ਪੰਜਾਬ ਸਰਕਾਰ ਨੇ ਅਯੋਗ ਲਾਭਪਾਤਰੀਆਂ ਲਈ ਛੱਟੀ ਸ਼ੁਰੂ ਕੀਤੀ ਹੈ। ਦੱਸ ਦਈਏ ਇੱਕ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਅਯੋਗ ਪਾਏ ਗਏ ਲਾਭਪਾਤਰੀ ਜ਼ਮੀਨਾਂ ਜਾਇਦਾਦਾਂ ਵਾਲੇ ਸਨ। ਜਾਂ ਫਿਰ ਉਹਨਾਂ ਵਿੱਚ ਕਾਫੀ ਨੌਕਰੀਆਂ ਵਾਲੇ ਹਨ।
ਇਸ ਕਰਕੇ ਉਹਨਾਂ ਦੇ ਕਾਰਡ ਰੱਦ ਕਰ ਦਿੱਤੇ ਗਏ ਹਨ। ਦੋਸਤੋ ਦੱਸ ਦਈਏ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਪੰਜਾਬ ਕਾਂਗਰਸ ਸਰਕਾਰ ਵੇਲੇ ਉਨ੍ਹਾਂ ਨੂੰ ਰਾਸ਼ਨ ਦਿੱਤਾ ਗਿਆ ਜੋ ਇਸ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ