Breaking News

ਸਰੋਂ ਦਾ ਸਾਗ ਖਾਣ ਦੇ ਫਾਇਦੇ ਅਤੇ ਨੁਕਸਾਨ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਸਿਹਤ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ।ਅੱਜ ਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਸਾਗ ਦੇ ਨਾਲ ਮੱਕੀ ਦੀ ਰੋਟੀ ਖਾਣਾ ਪਸੰਦ ਕਰਦੇ ਹਨ ਖ਼ਾਸਕਰ ਸਰਦੀ ਦੇ ਵਿੱਚ ਇਸ ਦਾ ਸੇਵਨ ਬਹੁਤ ਜ਼ਿਆਦਾ ਕੀਤਾ ਜਾਂਦਾ ਹੈ ਦਸ ਦਈਏ ਕਿ ਸਾਗ ਦੇ ਵਿੱਚ ਕੁੱਝ ਅਜਿਹੇ ਤੱਤ ਪਾਏ ਜਾਂਦੇ ਹਨ ਜੋ ਸਾਡੇ ਸਰੀਰ ਦੇ ਲਈ ਫ਼ਾਇਦੇਮੰਦ ਮੰਨੇ ਜਾਂਦੇ ਹਨ।ਪਰ ਜੇਕਰ ਸਾਗ ਪੇਂਡੂ ਸਟਾਈਲ ਦੇ ਵਿੱਚ ਬਣਾਇਆ ਗਿਆ ਹੋਵੇ ਭਾਵ ਜੇਕਰ ਅਸੀਂ ਕਿਸੇ ਮਿੱਟੀ ਦੇ ਬਰਤਨ ਵਿੱਚ ਜਾਂ ਫਿਰ ਚੁੱਲ੍ਹੇ ਦੀ ਅੱਗ ਤੇ

ਸਾਗ ਨੂੰ ਪਕਾ ਕੇ ਬਣਾਉਂਦੇ ਹਾਂ ਤਾਂ ਇਹ ਜ਼ਿਆਦਾ ਫ਼ਾਇਦਾ ਪਹੁੰਚਾਉਂਦਾ ਹੈ ਨਹੀਂ ਤਾਂ ਜੇਕਰ ਤੁਸੀਂ ਗੈਸ ਸਿਲੰਡਰ ਵਾਲੀ ਅੱਗ ਉੱਤੇ ਇਸ ਨੂੰ ਪਕਾਉਂਦੇ ਹੋ ਤਾਂ ਇਸ ਦਾ ਕੋਈ ਖਾਸ ਫਾਇਦਾ ਨਹੀਂ ਹੁੰਦਾ ਕਿਉਂਕਿ ਇਸ ਨਾਲ ਇਸ ਦੇ ਜ਼ਰੂਰੀ ਤੱਤ ਮਰ ਜਾਂਦੇ ਹਨ

ਮੱਕੀ ਦੀ ਰੋਟੀ ਵੀ ਸਾਡੀ ਸਿਹਤ ਦੇ ਲਈ ਕਾਫੀ ਜ਼ਿਆਦਾ ਫ਼ਾਇਦੇਮੰਦ ਸਾਬਿਤ ਹੁੰਦੀ ਹੈ।ਜੇਕਰ ਤੁਸੀਂ ਇਨ੍ਹਾਂ ਦਾ ਇਕੱਠਿਆਂ ਸੇਵਨ ਕਰਦੇ ਹੋ ਤਾਂ ਇਸ ਨਾਲ ਮੋਟਾਪੇ ਵਰਗੀ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ ਕਿਉਂਕਿ ਸਾਗ ਅਤੇ

ਮੱਕੀ ਦੀ ਰੋਟੀ ਦੋਨਾਂ ਦੇ ਵਿੱਚ ਹੀ ਕੈਲੋਰੀ ਦੀ ਮਾਤਰਾ ਘੱਟ ਪਾਈ ਜਾਂਦੀ ਹੈ ਇਹ ਦੋਨੋਂ ਹੀ ਸਾਡੀਆਂ ਅੱਖਾਂ ਦੀ ਚੰਗੀ ਸਿਹਤ ਦੇ ਲਈ ਵਧੀਆ ਮੰਨੇ ਜਾਂਦੇ ਹਨ ਜੇਕਰ ਤੁਸੀਂ ਅੱਖਾਂ ਦੀ ਕਮਜ਼ੋਰ ਨਿਗ੍ਹਾ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਸਾਗ ਦੇ ਨਾਲ ਮੱਕੀ ਦੀ ਰੋਟੀ ਦਾ ਸੇਵਨ ਜ਼ਰੂਰ ਕਰਨਾ

ਚਾਹੀਦਾ ਹੈ।ਪਰ ਇਸ ਦਾ ਜ਼ਿਆਦਾ ਮਾਤਰਾ ਦੇ ਵਿੱਚ ਵੀ ਸੇਵਨ ਨਾ ਕਰੋ ਸਾਗ ਦੇ ਵਿੱਚ ਕੁੱਝ ਅਜਿਹੇ ਤੱਤ ਵੀ ਹੁੰਦੇ ਹਨ ਜੋ ਸਾਡੇ ਸਰੀਰ ਦੇ ਵਿੱਚ ਤੇਜ਼ਾਬ ਦੀ ਮਾਤਰਾ ਨੂੰ ਵਧਾ ਸਕਦੇ ਹਨ ਇਸ ਲਈ ਸੀਮਤ ਮਾਤਰਾ ਦੇ ਵਿੱਚ ਹੀ ਸਾਗ ਦਾ ਸੇਵਨ ਕੀਤਾ ਜਾਣਾ ਚਾਹੀਦਾ ਹੈ

ਮੱਕੀ ਦੀ ਰੋਟੀ ਅਤੇ ਸਾਗ ਦੋਨੋਂ ਹੀ ਸਾਡੀ ਪਾਚਣ ਕਿਰਿਆ ਦੇ ਲਈ ਵਧੀਆ ਮੰਨੇ ਜਾਂਦੇ ਹਨ ਇਸ ਲਈ ਤੁਸੀਂ ਜੇਕਰ ਇਨ੍ਹਾਂ ਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੀ ਸਿਹਤ ਦੇ ਲਈ ਫਾਇਦੇਮੰਦ ਸਾਬਿਤ ਹੁੰਦਾ ਹੈ ਇਸ ਦੇ ਵਿਚ ਜੇਕਰ ਤੁਸੀਂ ਦੇਸੀ ਘਿਓ ਮਿਲਾ ਕੇ ਖਾਂਦੇ ਹੋ ਤਾਂ ਇਹ ਤੁਹਾਡੇ ਲਈ ਹੋਰ ਵੀ ਜ਼ਿਆਦਾ ਫਾਇਦੇਮੰਦ ਸਾਬਿਤ ਹੋਵੇਗਾ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਲਿਫਟ ਲੈਣ ਦੇ ਬਹਾਨੇ ਔਰਤ ਨੇ ਵਿਅਕਤੀ ਨਾਲ ਕੀਤਾ ਵੱਡਾ ਕਾਂਡ !

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਵੇਖ ਕੇ ਹਰ ਕੋਈ …

Leave a Reply

Your email address will not be published. Required fields are marked *