ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਸੋਸ਼ਲ ਮੀਡੀਆ ਤੇ ਕੁਝ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਦੇਖ ਕੇ ਲੋਕਾਂ ਦੀ ਰੂਹ ਕੰਬ ਜਾਂਦੀ ਹੈ ਕੁਝ ਭਿਆਨਕ ਹਾਦਸੇ ਸੋਸ਼ਲ ਮੀਡੀਆ ਤੇ ਸਾਹਮਣੇ ਆਉਂਦੇ ਰਹਿੰਦੇ ਹਨ
ਇਸ ਤੋਂ ਬਾਅਦ ਇੱਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ ਵਿੱਚ ਹੜਕੰਪ ਮੱਚ ਗਿਆ ਜਦੋਂ ਮੰਦਰ ਦੇ ਸਰੋਵਰ ਚ ਇਕ ਨੌਜਵਾਨ ਦੀ ਧਰਤੀ ਹੋਈ ਲਾਸ਼ ਲੋਕਾਂ ਨੂੰ ਬਰਾਮਦ ਹੋਈ ਦੱਸ ਦੇਈਏ ਕਿ
ਉਸ ਸਮੇਂ ਲੋਕ ਮੰਦਿਰ ਵਿਚ ਮੱਥਾ ਟੇਕਣ ਆਏ ਹੋਏ ਸਨ ਜਿਸ ਸਮੇਂ ਮੰਦਰ ਦੇ ਸਰੋਵਰ ਵਿਚ ਉਨ੍ਹਾਂ ਦੀ ਨਜ਼ਰ ਧਰਦੀ ਹੋਈ ਲਾਸ਼ ਤੇ ਪਈ ਇਸ ਨੂੰ ਦੇਖ ਕੇ ਲੋਕਾਂ ਵਿੱਚ ਹੜਕੰਪ ਮੱਚ ਗਿਆ ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਲੋਕਾਂ ਨੇ ਪੁਲਸ ਨੂੰ ਦਿੱਤੀ ਅਤੇ
ਪੁਲੀਸ ਮੌਕੇ ਤੇ ਹੀ ਸਰੋਵਰ ਵਿਚ ਤਰਦੀ ਲਾਸ਼ ਦੀ ਕਾਰਵਾਈ ਕਰਨ ਪਹੁੰਚ ਗਈ ਕਾਰਵਾਈ ਕਰਦਿਆਂ ਹੋਇਆਂ ਪੁਲੀਸ ਨੂੰ ਲਾਸ਼ ਦੀ ਜੇਬ ਵਿੱਚੋਂ ਉਸ ਦਾ ਆਧਾਰ ਕਾਰਡ ਬਰਾਮਦ ਹੋਇਆ ਜਿਸ ਦੇ ਅਧਾਰ ਕਾਰਡ ਤੋਂ ਉਸ ਦੀ ਪਹਿਚਾਣ ਹੋਈ ਦੱਸ ਦੇਈਏ
ਨੌਜਵਾਨ ਦੀ ਲਾਸ਼ ਕਾਫੀ ਸਮੇਂ ਤੋਂ ਪਾਣੀ ਵਿੱਚ ਹੋਣ ਕਰਕੇ ਫੁੱਲ ਚੁੱਕੀ ਸੀ ਅਤੇ ਉਸ ਨੂੰ ਪਹਿਚਾਨਣਾ ਮੁਸ਼ਕਲ ਹੋ ਗਿਆ ਸੀ ਜਿਸ ਤੋਂ ਬਾਅਦ ਉਸ ਦੇ ਆਧਾਰ ਕਾਰਡ ਤੋਂ ਉਸ ਦੀ ਸ਼ਨਾਖਤ ਕੀਤੀ ਗਈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।