ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਸੋਸ਼ਲ ਮੀਡੀਆ ਦੇ ਕੁਝ ਅਜਿਹੀਆਂ ਦੁਰਘਟਨਾਵਾਂ ਦੀ ਜਾਣਕਾਰੀ ਸਾਹਮਣੇ ਆਉਂਦੀ ਰਹਿੰਦੀ ਹੈ ਕਈ ਵਾਰ ਅਜਿਹੀਆਂ ਘਟਨਾਵਾਂ ਕੁਦਰਤ ਵੱਲੋਂ
ਹੀ ਕੀਤੀ ਇੰਡੀਆਨਾ ਦੇ ਕੁਝ ਲੋਕਾਂ ਦੀ ਅਣਗਹਿਲੀ ਨਾਲ ਭਾਣੇ ਵਾਪਰ ਜਾਂਦੇ ਹਨ ਉੱਥੇ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ ਜਿਥੇ ਮੋਟਰਸਾਈਕਲ ਤੇ ਸਵਾਰ ਹੋ ਕੇ ਇਕ ਪਰਿਵਾਰ ਆਪਣੇ ਘਰ ਨੂੰ ਜਾ ਰਿਹਾ ਸੀ ਜਿਥੇ ਸਡ਼ਕ ਉੱਪਰ ਅਵਾਰਾ ਪਸ਼ੂਆਂ ਦੇ ਹੋਣ ਕਰ ਕੇ
ਦੁਰਘਟਨਾ ਦਾ ਕਾਰਨ ਬਣਦੀਆਂ ਹਨ ਮੋਟਰਸਾਈਕਲ ਵਿਚ ਅਵਾਰਾ ਪਸ਼ੂ ਬੰਨ੍ਹਣ ਕਾਰਨ ਐਕਸੀਡੈਂਟ ਹੋ ਜਾਂਦਾ ਹੈ ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਉਸਦੇ ਨਾਲ ਉਸਦੀ ਪਤਨੀ ਅਤੇ ਇਕ ਬੱਚੀ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਜਾਂਦਾ ਹੈ
ਜਿਸ ਤੋਂ ਬਾਅਦ ਪੀਡ਼ਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਆਵਾਰਾ ਪਸ਼ੂਆਂ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਹੈ ਤਾਂ ਜੋ ਹੋਰ ਕਈ ਪਰਿਵਾਰ ਅਜਿਹੀਆਂ ਦੁਰਘਟਨਾਵਾਂ ਦਾ ਕਾਰਨ ਨਾ ਬਣ ਸਕਣ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।