ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜ਼ਿਮੀਕੰਦ ਜਾਣ ਤੋਂ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚ ਸਹੁਰੇ ਪਰਿਵਾਰ ਵਲੋਂ ਆਪਣੀ ਨੂੰਹ ਨਾਲ ਬਦਸਲੂਕੀ ਕੀਤੀ ਜਾਂਦੀ ਹੈ
ਕੁਝ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਸਹੁਰੇ ਵੱਲੋਂ ਅਦਾਲਤ ਤੋਂ ਆ ਰਹੀ ਆਪਣੀ ਨੂੰਹ ਦੇ ਉੱਪਰ ਲਗਾਤਾਰ ਤਲਵਾਰ ਦੇ ਜਾਨਲੇਵਾ ਵਾਰ ਕਰ ਦਿੱਤੇ ਜਿਸ ਦੌਰਾਨ ਸਹੁਰੇ ਵੱਲੋਂ ਬਾਂਹ ਉੱਪਰ ਤਿੰਨ ਵਾਰ ਵਾਰ ਕੀਤੇ ਗਏ
ਜਿਸ ਤੋਂ ਬਾਅਦ ਜਦੋਂ ਲੜਕੀ ਨੀਚੇ ਡਿੱਗ ਪੈਂਦੀ ਤਾਂ ਉਸ ਦੇ ਸਿਰ ਉੱਪਰ ਤੇਜ਼ਧਾਰ ਤਲਵਾਰ ਨਾਲ ਵਾਰ ਕਰ ਦਿੱਤਾ ਜਿਸ ਨੂੰ ਉਸ ਦੇ ਸਿਰ ਉਪਰ ਕਾਫੀ ਜ਼ਿਆਦਾ ਸੱਟ ਲੱਗੀ ਜਿਸ ਦੌਰਾਨ ਉਥੋਂ ਦੇ ਕੁਝ ਲੋਕਾਂ ਵੱਲੋਂ ਉਸ ਦਾ ਸਿਰ ਬੰਨ੍ਹ ਦਿੱਤਾ
ਉੱਥੇ ਇੱਕ ਲੜਕੀ ਵੱਲੋਂ ਬਿਆਨ ਵਿਚ ਦੱਸਿਆ ਜਾ ਰਿਹਾ ਸੀ ਕਿ ਉਸ ਸਾਰੇ ਵੱਲੋਂ ਕੰਪਨੀ ਨੂੰ ਇਸ ਤਰ੍ਹਾਂ ਬਾਹਰ ਕਰਨ ਦਾ ਮਕਸਦ ਇਹ ਸੀ ਕਿ ਉਸ ਉਸ ਲੜਕੀ ਨੇ ਆਪਣੇ ਪਤੀ ਨੂੰ ਕਿਸੇ ਨੌਜਵਾਨ ਨਾਲ ਮਿਲਕੇ ਮਰਵਾਇਆ ਸੀ
ਜਿਸ ਦੀ ਅਦਾਲਤ ਵਿਚ ਫਾਇਰ ਆਈ ਦਰਜ ਸੀ ਜਿਸ ਦਾ ਬਦਲਾ ਲੈਣ ਲਈ ਉਸ ਦੇ ਸਹੁਰੇ ਨੇ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।