ਸਹੁਰੇ ਪਰਿਵਾਰ ਨੇ ਰਾਸ਼ਟਰੀ ਪੱਧਰ ਦੀ ਗੋਲਡ ਮੈਡਲਿਸਟ ਜੇਤੂ ਆਪਣੀ ਨੂੰਹ ਨਾਲ ਦੇਖੋ ਕੀ ਕਰ ਦਿੱਤਾ !

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ

ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਰਾਸ਼ਟਰੀ

ਪੱਧਰ ਦੀ ਸੋਨ ਤਮਗਾ ਜੇਤੂ ਮਹਿਲਾ ਐਥਲੀਟ ਨੇ ਬੀਤੀ ਰਾਤ ਨਯਾਗਾਓਂ ਦੇ ਦਸ਼ਮੇਸ਼ ਨਗਰ ਸਥਿਤ ਆਪਣੇ ਘਰ ਚ ਫਾਹਾ ਲੈ ਕੇ ਖੁਦ ਕੁਸ਼ੀ ਕਰ ਲਈ ਮ੍ਰਿਤਕਾ ਦੀ ਪਛਾਣ ਭਾਵਨਾ 27 ਵਜੋਂ ਹੋਈ ਹੈ ਮਹਿਲਾ ਖਿਡਾਰੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ

ਉਸ ਦੇ ਸਹੁਰਿਆਂ ਨੇ ਸਾਨੂੰ ਦੱਸਿਆ ਸੀ ਕਿ ਭਾਵਨਾ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ ਇਸ ਖਿਡਾਰੀ ਦੇ ਪਿਤਾ ਪ੍ਰਕਾਸ਼ ਚੰਦਰ ਨੇ ਪੁਲਿਸ ਤੇ ਦਾਜ ਲਈ ਤਸੀਹੇ ਦੇਣ ਦਾ ਦੋਸ਼ ਲਾਇਆ ਹੈ ਪੁਲਸ ਨੇ ਪਿਤਾ ਦੀ ਸ਼ਿਕਾਇਤ ਤੇ ਦੋਸ਼ੀ ਪਤੀ ਸਚਿਨ

ਚਾਹਲ ਵਾਸੀ ਜੀਂਦ ਹਰਿਆਣਾ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿ ਫ ਤਾਰ ਕਰ ਕੇ ਅਦਾਲਤ ਚ ਪੇਸ਼ ਕੀਤਾ ਜਿਥੋਂ ਉਸ ਨੂੰ 2 ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਗਿਆ ਪੁਲਿਸ ਸੂਤਰਾਂ ਅਨੁਸਾਰ ਔਰਤ ਦਾ ਪਤੀ ਸਚਿਨ ਚਾਹਲ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਹੈ ਭਾਵਨਾ ਨੇ ਨਵੰਬਰ 2022 ਵਿੱਚ ਉਸ ਨਾਲ ਵਿਆਹ ਕੀਤਾ ਸੀ ਵਿਆਹ ਤੋਂ ਬਾਅਦ ਹੀ ਉਸ ਦੇ ਸਹੁਰੇ ਵਾਲੇ ਉਸ ਤੇ ਦਾਜ ਚ ਕਾਰ ਅਤੇ ਚੰਡੀਗੜ੍ਹ ਚ ਫਲੈਟ ਲੈਣ ਲਈ ਦਬਾਅ ਪਾ ਰਹੇ ਸਨ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਚੱਲਦਾ ਸੀ ਗਲਤ ਕੰਮ ਦੇਖੋ ਹੋਇਆ ਖੁਲਾਸਾ !

ਚੱਲਦਾ ਸੀ ਗਲਤ ਕੰਮ ਦੇਖੋ ਹੋਇਆ ਖੁਲਾਸਾ ! ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ …

Leave a Reply

Your email address will not be published. Required fields are marked *