ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਚਮਕ ਤੁਰ ਜਾਣ ਜੋ ਅੱਜਕੱਲ੍ਹ ਸਮਾਜ ਵਿਚ ਕੁਝ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜਿਥੇ ਨੌਜਵਾਨਾਂ ਵੱਲੋਂ ਕੁੜੀਆਂ ਨੂੰ ਛੇੜ ਛੁਡਾਈ ਦੇ ਮਾਮਲੇ ਆਉਂਦੇ ਹੀ ਰਹਿੰਦੇ ਹਨ
ਕੁਝ ਮੁੰਡਿਆਂ ਵੱਲੋਂ ਕੁੜੀਆਂ ਨੂੰ ਸਕੂਲ ਜਾਂਦੇ ਸਮੇਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਕਈ ਵਾਰ ਕੁਝ ਮਾਮਲਾ ਇੰਨਾ ਵਧ ਜਾਂਦਾ ਹੈ ਕਿ ਗੱਲ ਥਾਣੇ ਤੱਕ ਪਹੁੰਚ ਜਾਂਦੀ ਹੈ ਪਰ ਕੁਝ ਨੌਜਵਾਨਾਂ ਵੱਲੋਂ ਵਿਆਹੁਤਾ ਔਰਤਾਂ ਨੂੰ ਵੀ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ
ਜਿਸ ਕਰਕੇ ਉਸਦੀ ਵਿਆਹੁਤਾ ਜ਼ਿੰਦਗੀ ਵਿੱਚ ਲੜਾਈ ਝਗੜੇ ਹੋਣ ਲੱਗ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿਥੇ ਇੱਕ ਵਿਆਹੁਤਾ ਔਰਤ ਨੂੰ ਇਕ ਨੌਜਵਾਨ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਉਸ ਨੌਜਵਾਨ ਵੱਲੋਂ ਔਰਤ ਨੂੰ ਫੋਨ ਕਰਕੇ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਤੇ
ਜਦੋਂ ਵੀ ਕਿਤੇ ਆਉਂਦੀ ਜਾਂਦੀ ਹੈ ਤਾਂ ਉਸ ਦਾ ਪਿੱਛਾ ਕੀਤਾ ਜਾਂਦਾ ਹੈ ਜਿਸ ਕਰਕੇ ਉਸ ਦੇ ਪਤੀ ਵੱਲੋਂ ਔਰਤ ਨੂੰ ਤਾਅਨੇ ਮਿਹਣੇ ਵੀ ਮਾਰੇ ਜਾਂਦੇ ਹਨ ਕਿ ਤੇਰਾ ਉਸ ਮੁੰਡੇ ਨਾਲ ਕੋਈ ਸਬੰਧ ਹੈ ਜਿਸ ਦੇ ਚਲਦਿਆਂ ਉਹ ਔਰਤ ਆਪਣੇ ਪਤੀ ਨਾਲ ਨਰਾਜ਼ ਹੋ ਕੇ ਆਪਣੇ ਪੇਕੇ ਘਰ ਆ ਜਾਂਦੀ ਹੈ
ਜਿਸ ਤੋਂ ਬਾਅਦ ਇਕ ਨੂੰ ਮਿਲ ਜਾਂਦੀ ਹੈ ਤੇ ਉਸ ਮੇਲੇ ਵਿੱਚ ਵੀ ਉਸ ਮੁੰਡੇ ਵੱਲੋਂ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਫੋਨ ਕਾਲ ਕਰਕੇ ਵੀ ਉਸ ਨੂੰ ਬਹੁਤ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਸ ਔਰਤ ਨੇ ਖੁਦਕੁਸ਼ੀ ਕਰਨ ਦਾ ਫ਼ੈਸਲਾ ਕਰ ਲਿਆ
ਤੇ ਪੱਖੇ ਨਾਲ ਚੁੰਨੀ ਪਾ ਕੇ ਆਪਣੇ ਆਪ ਨੂੰ ਫ਼ਾਂਸੀ ਲੈ ਕੇ ਖੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਲੜਕੀ ਦੇ ਕਤਲ ਮਾਮਲੇ ਨੂੰ ਉਸ ਮੁੰਡੇ ਉੱਪਰ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ਬਾਕੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।