ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਅੱਜ ਦੀ ਜਾਣਕਾਰੀ ਚ ਬੱਚਤਾਂ ਅਨੁਵਾਦ ਹੈ ਜੇਕਰ ਤੁਹਾਡੇ ਨੱਕ ਵਿਚੋਂ ਰੇਸ਼ਾ ਨਿਕਲਦਾ ਹੈ ਸਿਰਦਰਦ ਹੁੰਦਾ ਹੈ ਥਕਾਨ ਮਹਿਸੂਸ ਹੁੰਦੀ ਹੈ ਤਾਂ
ਇਸ ਲਈ ਤੁਹਾਨੂੰ ਇਕ ਦੇਸੀ ਨੁਸਖਾ ਦੱਸਦਿਆਂ ਜੋ ਕਿ ਬਹੁਤ ਹੀ ਅਸਰਦਾਰ ਹੈ ਜਿਸ ਨਾਲ ਤੁਸੀਂ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾ ਸਕਦੇ ਹੋ ਇਸ ਲਈ ਤੁਹਾਨੂੰ ਸਭ ਤੋਂ ਪਹਿਲਾਂ ਖੋਪੇ ਦਾ ਵੁਰਾ ਕਸਕਸ ਦੇਸੀ ਘਿਓ ਅਤੇ
ਚੀਨੀ ਇਨ੍ਹਾਂ ਸਾਰੇ ਸਮੱਗਰੀਆਂ ਨੂੰ ਚੰਗੀ ਤਰ੍ਹਾਂ ਮਿਕਸ ਕਰ ਕੇ ਘਿਓ ਵਿੱਚ ਭੁੰਨ ਲਵੋ ਜਿਸ ਦੁਆਲੇ ਬੜੀ ਚੰਗੀ ਤਰ੍ਹਾਂ ਪੱਕ ਜਾਵੇ ਤਾਂ ਉਸ ਨੂੰ ਆਪਣੇ ਵਰਧਨ ਵਿੱਚ ਪਾ ਕੇ ਰੱਖ ਲਓ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਇਸ ਨੂੰ ਦੁੱਧ ਨਾਲ ਲੈਣਾ ਹੈਜਿਸ ਨਾਲ ਤੁਹਾਡੇ ਰੇਸ਼ੇ ਸਿਰਦਰਦ ਅਤੇ ਹੋਰ ਕਈ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਵੇਗਾ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।