ਸਿੱਧੂ ਮੂਸੇਵਾਲਾ ਦੇ ਕਾਤਲਾ ਦੇ ਐਨਕਾਉਟਰ ਤੋ ਬਾਅਦ ਸਾਹਮਣੇ ਆਈ ਇਹ ਗੱਲ !

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ

ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆ ਨੂੰ ਪਤਾ ਹੈ ਕਿ ਅੱਜ ਪੁਲੀਸ ਦੇ ਵੱਲੋ ਦੋ ਗੈਗਸਟਰਾ ਦਾ ਕਲ ਕਰ ਦਿੱਤਾ ਗਿਆ ਹੈ। ਗੋਲੀਬਾਰੀ ਚ

ਉਨ੍ਹਾਂ ਨੂੰ ਮਾਰ ਦਿੱਤਾ ਗਿਆ ਹੈ। ਪੁਲਿਸ ਦੇ ਵਲੋਂ ਪਹਿਲਾਂ ਉਨ੍ਹਾਂ ਨੂੰ ਆਪਣੇ ਆਪ ਸੁੰਦਰ ਸਿਲੰਡਰ ਕਰਨ ਲਈ ਵੀ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਪੁਲਸ ਤੇ ਫਾਇ-ਰਿੰਗ ਕਰ ਦਿੱਤੀ ਗਈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਏ ਕੇ

ਸਨ ਤਾਲੀ ਬਰਾਮਦ ਕੀਤੀ ਗਈ ਹੈ। ਸਾਰਿਆਂ ਵੱਲੋਂ ਕਿਹਾ ਜਾ ਰਿਹਾ ਹੈ ਪੰਜਾਬ ਪੁਲੀਸ ਨੇ ਵਲੋਂ ਇਹ ਬਹੁਤ ਹੀ ਚੰਗਾ ਕੰਮ ਕੀਤਾ ਗਿਆ ਹੈ  ਪੁਲੀਸ ਵੱਲੋਂ ਅੱਜ ਦੋ ਸਿੱਧੂ ਦੇ ਕਾਤਲਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਵਿਚ ਦੇਖ ਸਕਦੇ ਹੋ।

About admin

Check Also

ਕੋਲੈਸਟਰੋਲ ਤੋਂ ਛੁਟਕਾਰਾ ਪਾਉਣ ਲਈ ਘਰੇਲੂ ਨੁਸਖਾ !

ਦੋਸਤੋ ਅਸੀਂ ਅਕਸਰ ਹੀ ਤੁਹਾਡੇ ਲਈ ਕੁਝ ਅਜਿਹੇ ਨੁਸਖ਼ੇ ਲੈ ਕੇ ਆਉਂਦੇ ਹਾਂ ਜਿਨ੍ਹਾਂ ਦਾ …

Leave a Reply

Your email address will not be published. Required fields are marked *