ਪੂਰੀ ਜਾਣਕਾਰੀ ਹੇਠ ਸੀਟੀਬੀਟੀ ਵਿੱਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣ ਦਿਓ ਸਿੱਧੂ ਮੂਸੇਵਾਲੇ ਦਾ ਤਿਉਹਾਰ ਦਾ ਅੱਜ ਤੋਂ ਦੋ ਮਹੀਨੇ ਪਹਿਲਾਂ ਹੋ ਗਿਆ ਸੀ
ਮਾਨਸਾ ਦੇ ਕੋਲ ਪੈਂਦੇ ਪਿੰਡ ਜਵਾਹਰਕੇ ਵਿਖੇ ਗੈਂਗਸਟਰਾਂ ਵੱਲੋਂ ਸਿੱਧੂ ਮੂਸੇਵਾਲੇ ਨੂੰ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਪੁਲਸ ਨੇ ਲਗਾਤਾਰ ਗ੍ਰਿਫਤਾਰੀ ਕਰਨੀ ਸ਼ੁਰੂ ਕਰ ਦਿੱਤੀ ਸੀ
ਜਿਸ ਵਿਚ ਕਈ ਗੈਂਗਸਟਰਾਂ ਨੂੰ ਪੁਲਸ ਨੇ ਹਿਰਾਸਤ ਵਿੱਚ ਲਿਆ ਅਤੇ ਪੁਲਸ ਵੱਲੋਂ ਦੋ ਗੈਂਗਸਟਰਾਂ ਨੂੰ ਐਨਕਾਉਂਟਰ ਵਿਚ ਵੀ ਮਾਰਿਆ ਗਿਆ ਪਰ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ਦੇ ਦਿਲਾਂ ਵਿੱਚ ਜਿਊਂਦਾ ਹੈ
ਸਿੱਧੂ ਮੂਸੇਵਾਲਾ ਨੂੰ ਬਚਪਨ ਤੋਂ ਹੀ ਗਾਉਣ ਦਾ ਬਹੁਤ ਸ਼ੌਕ ਸੀ ਜਿਸ ਤੋਂ ਬਾਅਦ ਉਸਨੇ ਮਿਊਜ਼ਿਕ ਬਾਰੇ ਪੜ੍ਹਨਾ ਸ਼ੁਰੂ ਕਰ ਦਿੱਤਾ ਤੇ ਇਸ ਫਿਲਮ ਵਿਚ ਆ ਗਿਆ ਸਿੱਧੂ ਮੂਸੇਵਾਲਾ ਆਮ ਹੀ ਗੀਤ ਗਾਉਂਦਾ ਰਹਿੰਦਾ ਸੀ ਅਤੇ ਪੰਜਾਬੀ ਇੰਡਸਟਰੀ ਨੂੰ ਬਹੁਤ ਘੈਟ ਗਾਣੇ ਦਿੱਤੇ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ
ਉਸ ਦੀਆਂ ਪੁਰਾਣੀਆਂ ਪੀੜ੍ਹੀਆਂ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਗੀਤ ਗਾਉਂਦਾ ਨਜ਼ਰ ਆਉਂਦਾ ਹੈ ਪਰ ਸੋਸ਼ਲ ਮੀਡੀਆ ਤੇ ਇਕ ਹੋਰ ਵੀਡੀਓ ਵਾਇਰਲ ਹੋਈ ਹੈ ਜਿਸ ਵਿੱਚ ਸਿੱਧੂ ਮੂਸੇਵਾਲਾ ਨਾਨਕਾ ਮੇਲ ਨਾਲ ਵਿਆਹ ਵਿੱਚ ਬੋਲੀਆਂ ਪਾ ਕੇ ਚਿੱਬ ਕੱਢਦਾ ਨਜ਼ਰ ਆਉਂਦਾ ਹੈ
ਜਿਸ ਤੋਂ ਬਾਅਦ ਬੋਲੀਆਂ ਸੁਣ ਕੇ ਉਥੋਂ ਦੀਆਂ ਔਰਤਾਂ ਵੀ ਚੁੱਪ ਹੋਜਾਂਦੀਆਂ ਹਨ ਨਾਨਕੇ ਮੇਲ ਵਿੱਚ ਸਿੱਧੂ ਮੂਸੇਵਾਲੇ ਨੇ ਬੋਲੀਆਂ ਪਾ ਕੇ ਆਪਣਾ ਹੀ ਰੰਗ ਬੰਨ੍ਹ ਦਿੱਤਾ ਬਾਕੀ ਦੀ ਜਾਣਕਾਰੀ ਵੀਡਿਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।