ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਖ਼ਬਰ ਲੈ ਕੇ ਆਏ ਹਾਂ ਸਿੱਧੂ ਮੁਸੇਵਾਲਾ ਕਤਲ ਮਾਮਲੇ ਨੂੰ ਤੁਹਾਨੂੰ ਦੱਸ ਦੇਈਏ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਈ ਜਾਂਦੀ ਹੈ ਅਤੇ ਜਿਸ ਤੋਂ ਬਾਅਦ ੳੁਸਦਾ ਕਤਲ ਕਰ ਦਿੱਤਾ ਜਾਂਦਾ ਹੈ
ਇਸ ਤੋਂ ਬਾਅਦ ਵੱਡੀਆਂ ਚਰਚਾਵਾਂ ਹੁੰਦੀਆਂ ਨੇ ਹੋਰ ਵੀ ਕਈ ਵੀਆਈਪੀ ਬੰਦਿਆਂ ਦੀਆਂ ਸੁਰੱਖਿਆਵਾਂ ਘਟਾਈਆਂ ਗਈਆਂ ਸੀ ਉਨ੍ਹਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਗਈ ਹੈ ਜਿਸ ਕਰਕੇ ਹਾਈ ਕੋਰਟ ਵਿੱਚ ਸਮਾਈ ਹੁੰਦੀ ਹੈ ਇਸ ਸੁਣਵਾਈ ਕਰਕੇ ਇਕ ਵੱਡੀ ਖਬਰ ਸਾਹਮਣੇ ਆਉਂਦੀ ਹੈ
ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਕਿਆ ਘਟਾਉਣ ਬਾਰੇ ਜਵਾਬ ਮੰਗਿਆ ਜਾਂਦਾ ਹੈ ਸੁਰੱਖਿਆ ਘਟਾਉਣ ਕਰਕੇ ਸੂਬਾ ਸਰਕਾਰ ਉੱਪਰ ਦਬਾਅ ਬਣਿਆ ਹੋਇਆ ਹੈ ਪਰ ਸਭ ਤੋਂ ਮਹੱਤਵਪੂਰਨ ਸਵਾਲ ਇਹ ਹੈ ਕਿ
ਸੁਰੱਖਿਆ ਘਟਾਉਣ ਨੂੰ ਲੈ ਕੇ ਇਨ੍ਹਾਂ ਦਸਤਾਵੇਜ਼ਾਂ ਨੂੰ ਕਿਸ ਤਰ੍ਹਾਂ ਲੀਕ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਮੀਡੀਆ ਉਪਰ ਲਿਆ ਗਿਆ ਹੈ ਕਿ ਦਸਤਾਵੇਜ਼ਾਂ ਦੇ ਸਕਰੀਨ ਸ਼ਾਟ ਸੋਸ਼ਲ ਮੀਡੀਆ ਤੇ ਘੁੰਮ ਰਹੇ ਸੀ ਜਿਸ ਕਰਕੇ ਅਦਾਲਤ ਵੱਲੋਂ ਵੀ ਵੱਡਾ ਮੁੱਦਾ ਬਣ ਗਿਆ ਹੈ
ਜਿਸ ਤੋਂ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ ਕਿ ਸਾਨੂੰ ਇਸ ਦੀ ਰਿਪੋਰਟ ਚਾਹੀਦੀਆਂ ਕਿ ਕਿਸ ਕਰਕੇ ਦਸਤਾਵੇਜ਼ ਸੋਸ਼ਲ ਮੀਡੀਆ ਦੀ ਚਰਚਾ ਉਪਰ ਆ ਰਹੇ ਨੇ ਕਿਸ ਨੇ ਦਸਤਾਵੇਜ਼ ਜਨਤਕ ਕੀਤੇ ਨੇ ਜਿਸ ਤੋਂ ਬਾਅਦ
ਪੰਜਾਬ ਸਰਕਾਰ ਨੇ ਅਦਾਲਤ ਕੋਲੋਂ ਇਕ ਨਵੀਂ ਸਟੇਅ ਮੰਗਿਆ ਹੈ ਜਿਸਦਾ ਕਰਕੇ ਉਹ ਆਪਣੀ ਸੁਣਵਾਈ ਨੂੰ ਅੱਗੇ ਜਾਰੀ ਰੱਖਣਾ ਕਿਉਂਕਿ ਉਨ੍ਹਾਂ ਉਨ੍ਹਾਂ ਦੇ ਵਕੀਲ ਨੇ ਆਪਣੇ ਪਦ ਤੋਂ ਅਸਤੀਫਾ ਦੇ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪੱਖ ਪੇਸ਼ ਕਰਨ ਲਈ ਥੋੜ੍ਹਾ ਵਕਤ ਚਾਹੀਦਾ ਸੀ ਬਾਕੀ ਦੀ ਜਾਣਕਾਰੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।