ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ
ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਪੰਜਾਬ ਵਿੱਚ ਤਾਂ ਆਮ ਆਦਮੀ ਪਾਰਟੀ ਸਰਕਾਰ ਬਣ ਚੁੱਕੀ ਹੈ ਜਿਸ ਤੋਂ ਬਾਅਦ ਭਗਵੰਤ ਮਾਨ ਦੇ ਵੱਲੋਂ ਦੂਜੇ ਰਾਜਾਂ ਦੇ ਵਿੱਚ ਵੀ ਆਪਣੀ
ਸਰਕਾਰ ਲਿਆਉਣ ਦੇ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਭਗਵੰਤ ਮਾਨ ਵੱਲੋ ਅੱਜ ਇਕ ਰੈਲੀ ਕੀਤੀ ਗਈ। ਜਿਸ ਦੇ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੀ ਰੈਲੀ ਵਿਚ ਹਾਜ਼ਰ ਹੋਏ। ਉਹਨਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੋ ਲੋਕ ਆਪਣੇ ਘਰਾਂ ਵਿੱਚੋਂ ਬਾਹਰ
ਆਏ ਹਨ ਅਸੀਂ ਉਨ੍ਹਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ ਉਨ੍ਹਾਂ ਨੇ ਕਿਹਾ ਕਿ ਜੋ ਤੁਸੀਂ ਪਹਿਲਾਂ ਕਦਮ ਉਠਾਇਆ ਹੈ ਉਹ ਪਰਿਵਰਤਨ ਦਾ ਕਦਮ ਹੈ। ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਇਸ ਗੱਲ ਦੀ ਤਾਰੀਫ਼ ਕੀਤੀ ਗਈ