ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਟੈਂਪ ਪੇਪਰ ਦੇ ਚਲਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਨਵੀਂ ਪਹਿਲ ਸ਼ੁਰੂ ਕੀਤੀ ਹੈ ਸ੍ਰੀ ਮਾਨ ਨੇ ਸਟੈਂਪ ਪੇਪਰ ਦਾ ਖ਼ਾਸ
ਪੋਰਟਲ ਤਿਆਰ ਕੀਤਾ ਹੈ ਜਸਟਿਸ ਕਰੀਅਰ ਲੋਕ ਹੁਣ ਘਰ ਤੇ ਬੈਠ ਕੇ ਪੰਜ ਸੌ ਰੁਪਏ ਤੱਕ ਦੇ ਸਟੈਂਪ ਪੇਪਰ ਡਾਊਨਲੋਡ ਕਰ ਸਕਦੇ ਹਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਸਟੈਂਪ ਪੇਪਰ ਲੈ ਕੇ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ
ਉਨ੍ਹਾਂ ਕਈ ਵਾਰ ਤਾਂ ਬਾਅਦ ਚ ਪਤਾ ਲੱਗਦਾ ਸੀ ਕਿ ਸਟੈਂਪ ਪੇਪਰ ਜਾਅਲੀ ਹੈ ਜਿਸਨੂੰ ਲੈ ਕੇ ਕਈ ਕੇਸ ਵੀ ਦਰਜ ਹਨ ਜੰਪਾ ਨੇ ਵੀ ਦੱਸਿਆ ਕਿ ਇਹ ਸੁਵਿਧਾ ਅਗਲੇ ਪੰਦਰਾਂ ਦਿਨਾਂ ਚ ਸ਼ੁਰੂ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਇਸ ਦੇ
ਲਈ ਲੋਕਾਂ ਨੂੰ ਫ਼ੀਸ ਵੀ ਆਨਲਾਈਨ ਹੀ ਜਮ੍ਹਾਂ ਕਰਨੀ ਪਵੇਗੀ ਇਸ ਸੁਵਿਧਾ ਦੇ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਨਾਲ ਹੀ ਈ ਸਟੈਂਪ ਪੇਪਰ ਸਬੰਧੀ ਜਾਅਲੀ ਹੋਣ ਤੇ ਜਿੰਪਾ ਨੇ ਕਹਿ ਕੇ ਸੌ ਫ਼ੀਸਦੀ ਸੁਰੱਖਿਅਤ ਹੈ ਜਿਸ ਬਾਰੇ ਲੋਕਾਂ ਨੂੰ ਫ਼ਿਕਰਮੰਦ ਹੋਣ ਦੀ ਲੋੜ ਨਹੀਂ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ