ਦੋਸਤੋ ਸੋਸ਼ਲ ਮੀਡੀਆ ਇੱਕ ਬਹੁਤ ਹੀ ਵੱਡਾ ਪਲੇਟਫਾਰਮ ਬਣ ਚੁੱਕਿਆ ਹੈ।ਜਿਸ ਉੱਤੇ ਹੁਣ ਹਰ ਪ੍ਰਕਾਰ ਦੀ ਵੀਡੀਓ ਵਾਇਰਲ ਹੁੰਦੀ ਹੈ।ਇਸ ਸਮੇਂ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਦਰਅਸਲ ਇਹ ਵੀਡੀਓ ਯੂਪੀ ਦੇ ਰਾਮਪੁਰ ਤੋਂ ਸਾਹਮਣੇ ਆ ਰਹੀ ਹੈ।
ਦਰਅਸਲ ਕੁਝ ਦਿਨਾਂ ਤੋਂ ਰਾਤ ਦੇ ਸਮੇਂ ਇੱਕ ਮਹਿਲਾ ਬਿਨਾਂ ਕੱਪੜਿਆਂ ਤੋਂ ਕੜਾਕੇ ਦੀ ਠੰਢ ਵਿੱਚ ਘਰਾਂ ਦੇ ਦਰਵਾਜ਼ੇ ਖੜਕਾਉਂਦੀ ਹੋਈ ਸੀ ਸੀ ਟੀ ਵੀ ਕੈਮਰੇ ਵਿੱਚ ਰਿਕਾਰਡ ਹੋ ਰਹੀ ਹੈ।ਜਦੋਂ ਤੱਕ ਘਰ ਦੇ ਮੈਂਬਰ ਦਰਵਾਜ਼ਾ ਖੋਲ੍ਹਦੇ ਹਨ ਤਾਂ ਉਹ ਮਹਿਲਾ ਉਥੋਂ ਚਲੀ ਜਾਂਦੀ ਹੈ।
ਇਸ ਮਹਿਲਾ ਦੇ ਘੁੰਮਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਤੁਹਾਨੂੰ ਦੱਸ ਦਈਏ ਕਿ ਕੜਾਕੇ ਦੀ ਠੰਢ ਵਿੱਚ ਇਹ ਮਹਿਲਾ ਨਗਨ ਅਵਸਥਾ ਵਿੱਚ ਘੁੰਮਦੀ ਹੋਈ ਸੀ ਸੀ ਟੀ ਵੀ ਕੈਮਰੇ ਦੇ ਵਿੱਚ ਰਿਕਾਰਡ ਹੋ ਰਹੀ ਹੈ। ਤੁਹਾਨੂੰ ਦੱਸ ਦਈਏ ਕਿ
ਇਹ ਮਹਿਲਾ ਕੇਵਲ ਰਾਤ ਵੇਲੇ ਹੀ ਬਾਹਰ ਨਿਕਲਦੀ ਹੈ ਅਤੇ ਦਰਵਾਜ਼ੇ ਖੜਕਾਉਂਦੀ ਹੋਈ ਨਜ਼ਰ ਆ ਰਹੀ ਹੈ।ਇਸ ਪੂਰੇ ਇਲਾਕੇ ਦੇ ਵਿੱਚ ਇਸ ਘਟਨਾ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਲੋਕਾਂ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ
ਇਸ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲੀਸ ਵੱਲੋਂ ਆਪਣੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਰ ਇਹ ਮਹਿਲਾ ਕੌਣ ਹੈ ਅਤੇ ਰਾਤ ਵੇਲੇ ਇਸ ਤਰ੍ਹਾਂ ਕਿਉਂ ਘੁੰਮਦੀ ਹੈ।ਇਸ ਵਾਇਰਲ ਵੀਡੀਓ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ