ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜ਼ਮੀਨ ਚ ਧਸ ਜਾਣ ਦੋ ਸੋਸ਼ਲ ਮੀਡੀਆ ਤੇ ਅਕਸਰ ਅਜਿਹੇ ਮਾਮਲੇ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਵਿੱਚ ਪੁਲੀਸ ਦੇ ਖ਼ਿਲਾਫ਼ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਂਦਾ ਹੈ ਕਿਉਂਕਿ
ਪੁਲੀਸ ਅਧਿਕਾਰੀਆਂ ਵੱਲੋਂ ਆਪਣੀ ਵਰਦੀ ਦਾ ਕੁਝ ਗ਼ਲਤ ਹੀ ਫ਼ਾਇਦਾ ਚੁੱਕ ਲਿਆ ਜਾਂਦਾ ਹੈ ਅਕਸਰ ਲੋਕਾਂ ਵੱਲੋਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਸਵਾਲ ਉਠਾਏ ਜਾਂਦੇ ਹਨ ਕਈ ਸਵਾਲ ਵੀ ਖੜ੍ਹੇ ਹੋ ਜਾਂਦੇ ਹਨ ਕਿ ਕਈ ਪੁਲੀਸ ਅਧਿਕਾਰੀ ਆਪਣੀ
ਵਰਦੀ ਦਾ ਗਲਤ ਇਸਤੇਮਾਲ ਕਰਦੇ ਹਨ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਇਕ ਮੋਬਾਇਲਾਂ ਦੀ ਦੁਕਾਨ ਉੱਪਰ ਇਕ ਪੁਲੀਸ ਅਧਿਕਾਰੀ ਅਤੇ ਉਸ ਦਾ ਲੜਕਾ ਆਉਂਦਾ ਹੈ ਜਿਸ ਦੌਰਾਨ ਉਨ੍ਹਾਂ ਵੱਲੋਂ ਨਵੇਂ ਫੋਨ ਦੀ ਮੰਗ ਕੀਤੀ ਜਾਂਦੀ ਹੈ
ਉਥੇ ਦੁਕਾਨਦਾਰਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਨ੍ਹਾਂ ਦਾ ਪਹਿਲਾਂ ਵੀ ਕੁਝ ਬਕਾਇਆ ਬਾਕੀ ਹੈ ਜਿਸ ਕਾਰਨ ਪਲਾਂ ਦਾ ਬਕਾਇਆ ਪੂਰਾ ਦੇਦਨਾ ਤੇ ਫਿਰ ਨਵਾਂ ਫੋਨ ਲੈਣ ਦੀ ਮੰਗ ਕਾਰਨ ਜਿਸ ਕਾਰਨ ਪੁਲੀਸ ਅਧਿਕਾਰੀ ਵੱਲੋਂ ਆਪਣੀ ਵਰਦੀ ਦਾ
ਗਲਤ ਇਸਤੇਮਾਲ ਕਰਦਿਆਂ ਹੋਇਆਂ ਆਪਣੇ ਡੱਬ ਚੋਂ ਰਿਵਾਲਵਰ ਕੱਢ ਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਇਸ ਮੌਕੇ ਤੇ ਉਸ ਰਿਵਾਲਵਰ ਵਿੱਚੋਂ ਗੋਲ਼ੀ ਚੱਲਦੀ ਹੈ ਤੇ ਇਕ ਨੌਜਵਾਨ ਦੀ ਛਾਤੀ ਵਿੱਚ ਵਧਦੀ ਹੈ ਜਿਸ ਦੀ ਵੀਡਿਓ
ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਜਾਂਦੀ ਹੈ ਉਥੇ ਹੀ ਪੁਲਸ ਅਧਿਕਾਰੀ ਦੇ ਪੁੱਤਰ ਵੱਲੋਂ ਨਵੇਂ ਫੋਨ ਨੂੰਹ ਨਾਲ ਚੁੱਕ ਕੇ ਮੌਕੇ ਤੋਂ ਫ਼ਰਾਰ ਹੋ ਜਾਇਆ ਜਾਂਦਾ ਹੈ ਜਿਸਦੀ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਸ਼ਰ੍ਹੇਆਮ ਦਿਖਾਈ ਦੇ ਰਹੀ ਹੈ ਉਥੇ ਹੁਣ ਪੁਲੀਸ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ