ਦੋਸਤੋ ਜਿਹੜੇ ਕਿ ਤੁਹਾਨੂੰ ਪਤਾ ਹੋਵੇਗਾ ਕਿ ਅੱਜ ਕੱਲ ਮਹਿੰਗਾਈ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਇਸ ਦੀ ਮਾਰ ਗਰੀਬ ਲੋਕ ਝੱਲ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਮਹਿੰਗਾਈ ਵਧਣ ਕਾਰਨ ਗ਼ਰੀਬ ਪਰਿਵਾਰ ਬਹੁਤ ਜ਼ਿਆਦਾ ਮੁਸ਼ਕਿਲ ਨਾਲ ਆਪਣਾ ਗੁਜ਼ਾਰਾ ਕਰ ਰਹੇ ਹਨ, ਇਸ ਦੇ ਨਾਲ
ਹੀ ਤੁਹਾਨੂੰ ਦੱਸ ਦਈਏ ਕਿ ਜੋ ਲੋਕ ਕਰੋਨਾ ਮਹਾਂਮਾਰੀ ਕਾਰਨ ਬੇਰੋਜ਼ਗਾਰ ਹੋ ਗਏ ਸੀ। ਉਹ ਵੀ ਹੁਣ ਰੋਜ਼ਗਾਰ ਲੱਭਣ ਦੀ ਤਲਾਸ਼ ਕਰ ਰਹੇ ਹਨ। ਹਰ ਕਿਸੇ ਦਾ ਕਹਿਣਾ ਹੈ ਕਿ ਹੁਣ ਹਰ ਕੋਈ ਚੀਜ਼ ਮਹਿੰਗੀ ਹੋ ਗਈ ਹੈ। ਹੁਣ ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਹੁਣ ਲੋਕਾਂ ਨੂੰ ਸੋਨਾ ਆਦਿ
ਦੀਆਂ ਖਰੀਦਦਾਰੀਆ ਕਰਨੀਆਂ ਪੈਣਗੀਆਂ। ਤੁਹਾਨੂੰ ਦੱਸ ਦਈਏ ਕਿ ਹੁਣ ਸੋਨੇ ਦੀ ਕੀਮਤ ਵਿਚ ਗਿਰਾਵਟ ਆ ਚੁੱਕੀ ਹੈ। ਜਿਸ ਕਾਰਨ ਗਰੀਬ ਪਰਿਵਾਰਾਂ ਨੂੰ ਥੋੜ੍ਹੀ ਜਿਹੀ ਰਾਹਤ ਮਹਿਸੂਸ ਹੋ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਹੁਣ ਸੋਨੇ ਦਾ ਰੇਟ 2300 ਰੁਪਏ ਘੱਟ ਗਿਆ ਹੈ।
ਜਿਸ ਕਾਰਨ ਗਰੀਬ ਪਰਿਵਾਰਾਂ ਨੂੰ ਰਾਹਤ ਮਿਲ ਸਕਦੀ ਹੈ। ਹੁਣ ਲੋਕਾਂ ਵੱਲੋਂ ਸੋਨੇ ਦੀ ਬਹੁਤ ਜ਼ਿਆਦਾ ਖਰੀਦ ਕੀਤੀ ਜਾ ਰਹੀ ਹੈ। ਜਿਸ ਕਾਰਨ ਇਸ ਦੇ ਰੇਟ ਵਿਚ ਗਿਰਾਵਟ ਆਈ ਹੈ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ