ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ
ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਇਕ ਵੀਰ ਦੇ ਵੱਲੋਂ ਕਿਹਾ ਗਿਆ ਹੈ ਕਿ ਸਾਨੂੰ ਕਿਹੜੇ ਮਸਲਿਆਂ ਦੀ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਅਸੀਂ ਉਨ੍ਹਾਂ ਮਸਲਿਆਂ ਦੇ
ਉਤੇ ਸਰਕਾਰ ਦੇ ਨਾਲ ਗੱਲ ਨਹੀਂ ਕਰ ਰਹੇ ਆ ਅਸੀਂ ਹੋਰ ਮੰਗਾਂ ਨੂੰ ਲੈ ਕੇ ਬੈਠੇ ਹੋਏ ਆ। ਵੀਰ ਨੇ ਕਿਹਾ ਕਿ ਅਸੀਂ ਰਸਤੇ ਬੰਦ ਕਰ ਰਹੇ ਹਾਂ ਜਿਨ੍ਹਾਂ ਦੇ ਕਰਕੇ ਲੋਕਾਂ ਨੂੰ ਬਹੁਤ ਜਿਆਦਾ ਤਕਲੀਫ ਆਉਂਦੀ ਹੈ ਉਸਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਨੂੰ ਵੀ ਜਾਣਾ ਹੋਵੇ
ਤਾਂ ਸਾਨੂੰ ਦੋ ਦੋ ਘੰਟੇ ਲੱਗ ਜਾਂਦੇ ਹਨ ਇਨ੍ਹਾਂ ਧਰਨਿਆਂ ਕਰ ਕੇ ਸਾਰੇ ਲੋਕ ਬਹੁਤ ਜ਼ਿਆਦਾ ਦੁਖੀ ਹੈ । ਵੀਡੀਓ ਦੇ ਵਿਚ ਸਾਫ ਸਾਫ ਦੇਖਿਆ ਜਾ ਸਕਦਾ ਹੈ ਕੇ ਇਕ ਬੀਬੀ ਬਹੁਤ ਜਿਆਦਾ ਪ੍ਰੇਸ਼ਾਨ ਹੈ ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।