ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ
ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ। ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ ਕੇ ਸ਼ਿਵ ਸੈਨਾ ਦੇ ਕੁਝ ਹਿੰਦੂ ਆਗੂ ਜੋ ਕਿ ਲੁਧਿਆਣੇ ਨਾਲ ਸਬੰਧਤ ਨੇ ਹਾਲੇ ਵੀ ਇਸ ਤਰ੍ਹਾਂ ਦੇ ਭੜਕਾਊ ਬਿਆਨਬਾਜ਼ੀ ਨੂੰ ਸਾਹਮਣੇ ਰੱਖ ਰਹੇ ਹਨ ਜਿਸਦੇ
ਕਰਕੇ ਕਿ ਉਹ ਹਿੰਦੂ ਸਿੱਖ ਏਕਤਾ ਵਿੱਚ ਪਾੜ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਤੋਂ ਇਕ ਦਿਨ ਪਹਿਲਾਂ ਸਵਾਲ ਪੁੱਛਿਆ ਗਿਆ ਸੀ ਕਿ ਜੋ ਅਮਿਤ ਅਰੋੜਾ ਨੂੰ ਬੁ ਲੇਟ ਪਰੂਫ ਜੈਕੇਟ ਪੰਜਾਬ ਪੁਲੀਸ ਵੱਲੋਂ ਦਿੱਤੀ ਗਈ ਅਤੇ ਭਾਈ ਸਾਹਿਬ ਨੇ ਕਿਹਾ ਸੀ ਕਿ ਜੈਕੇਟ
ਦੇਣ ਦੀ ਥਾਂ ਤੇ ਜੇਕਰ ਇਹ ਆਪਣੀ ਜ਼ੁਬਾਨ ਤੇ ਕਾਬੂ ਰੱਖਣ ਤਾ ਅਜਿਹੀ ਕੋਈ ਵੀ ਅਣਸੁਖਾਵੀ ਘਟਨਾ ਪੰਜਾਬ ਦੇ ਵਿੱਚ ਦੇਖਣ ਨੂੰ ਨਾ ਮਿਲੇ। ਜੋ ਸੁਧੀਰ ਸੂਰੀ ਦਾ ਕੁਝ ਦਿਨ ਪਹਿਲਾਂ ਕਤ-ਲ ਕਰ ਦਿੱਤਾ ਗਿਆ ਸੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਜੋ ਕਿ ਕਾਫੀ ਅਪਸ਼ਬਦ ਬੋਲਦੇ ਕਰਕੇ ਵੀ ਵਿਰੋਧ ਦਾ ਸਾਹਮਣਾ ਕਰ ਰਹੇ ਸਨ। ਬਾਕੀ ਰਹਿੰਦੀ ਜਾਣਕਾਰੀ ਵੀਡੀਓ ਦੇ ਵਿਚ ਦੇਖ ਸਕਦੇ ਹੋ।