ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਦੇ ਕੇ ਹਾਜ਼ਰ ਹੋਇਆ ਦੋਸਤ ਜਮਹੂਰੀਅਤ ਰੁਝਾਨ ਤੋਂ ਲੋਕ ਅੱਜਕੱਲ੍ਹ ਆਪਣੀ ਜ਼ਿੰਦਗੀ ਵਿੱਚ ਕਾਫ਼ੀ ਵਿਅਸਤ ਹੋ ਚੁੱਕੀਆਂ ਹਨ ਉਨ੍ਹਾਂ ਕੋਲ ਇਨ੍ਹਾਂ ਸਮਾਂ ਨਹੀਂ ਹੈ ਕਿ
ਉਹ ਇਕੱਠੇ ਬੈਠ ਕੇ ਗੱਲਾਂ ਬਾਤਾਂ ਕਰਨਾ ਤੇ ਹਾਸੇ ਮਜ਼ਾਕ ਦਾ ਮਾਹੌਲ ਬਣਾਉਣ ਇਸ ਲਈ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਤੇ ਆਪਣੀ ਕਲਾ ਤੇ ਅਦਾ ਨਾਲ ਲੋਕਾਂ ਦਾ ਮਨੋਰੰਜਨ ਕਰਨ ਲਈ ਵੀਡੀਓ ਬਣਾਈਆਂ ਜਾ ਰਹੀਆਂ ਹਨ
ਉਥੇ ਕੁਝ ਲੋਕਾਂ ਨਾਲ ਹਾਸੀ ਮਜ਼ਾਕ ਵਿੱਚ ਹੀ ਕਲੋਲਾਂ ਹੋ ਜਾਂਦੀਆਂ ਹਨ ਜਿਸ ਦੀ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀ ਹੈ ਜੋ ਰਾਤੋ ਰਾਤ ਹੀ ਮਸ਼ਹੂਰ ਵੀ ਹੋ ਜਾਂਦੇ ਹਨ ਕੁਝ ਅਜਿਹੀਆਂ ਹੀ ਵੀਡੀਓ ਸੋਸ਼ਲ ਮੀਡੀਆ ਤੇ
ਆਪਣੀ ਕਲਾ ਦਾ ਪ੍ਰਦਰਸ਼ਨ ਕਰਦੀਆਂ ਦਿਖਾਈ ਦੇ ਰਹੀਆਂ ਹਨ ਜਿਸ ਵਿਚ ਕੁਝ ਨੌਜਵਾਨ ਆਪਣੀਆਂ ਹਰਕਤਾਂ ਨਾਲ ਲੋਕਾਂ ਦਾ ਮਨੋਰੰਜਨ ਕਰਦੇ ਨਜ਼ਰ ਆ ਰਹੇ ਹਨ ਉਥੇ ਇਕ ਸਕੂਲ ਟੀਚਰ ਵਲੋਂ ਆਪਣੇ ਵਿਦਿਆਰਥੀ
ਨਾਲ ਇਕ ਸਮਾਗਮ ਦੌਰਾਨ ਡਾਂਸ ਕੀਤਾ ਜਾ ਰਿਹਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਪਾ ਦਿੱਤੀ ਗਈ ਹੈ ਅਤੇ ਉਸ ਵੀਡੀਓ ਨੂੰ ਦੇਖ ਕੇ ਲੋਕ ਕਾਫੀ ਖ਼ੁਸ਼ ਵੀ ਹੋ ਰਹੇ ਹਨ ਕਿ ਸਕੂਲ ਟੀਚਰ ਵੱਲੋਂ ਆਪਣੇ ਵਿਦਿਆਰਥੀਆਂ ਨਾਲ ਇਸ ਤਰ੍ਹਾਂ ਮਨੋਰੰਜਨ ਕਰਦਿਆਂ ਦਿਖਾਈ ਦੇਣਾ ਕਾਫੀ ਮਜ਼ੇਦਾਰ ਹੁਣ ਲੱਗ ਰਿਹਾ ਹੈ ਜਿਸ ਦੀ ਪੂਰੀ ਜਾਣਕਾਰੀ ਸੀ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।