ਦੋਸਤੋ ਸੰਗਰੂਰ ਤੋਂ ਇਕ ਹੈਰਾਨ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦਈਏ ਕਿ ਸੰਗਰੂਰ ਵਿੱਚ ਰਹਿਣ ਵਾਲੀਆਂ ਦੋ ਔਰਤਾਂ ਜੋ ਆਪਣੇ ਪਿੰਡ ਦੇ ਵਿੱਚ ਘੁੰਮ ਰਿਹਾ ਸੀ ਤਾਂ ਅਚਾਨਕ ਉੱਥੇ ਖੜ੍ਹੀ ਇਕ ਗਾਂ ਜੋ ਇਕ ਔਰਤ ਨੂੰ ਬਾਂਹ ਤੋਂ ਖਿੱਚ ਲੈਂਦੀ ਹੈ ਅਤੇ ਉਸ ਨੂੰ
ਮੂਦਾ ਕਰ ਕੇ ਥੱਲੇ ਸੁੱਟ ਦਿੰਦੀ ਹੈ। ਜਿਸ ਤੋਂ ਬਾਅਦ ਉਹ ਗਾਂ ਉਸ ਦੇ ਉੱਤੇ ਪੈਰ ਮਾਰਦੀ ਰਹਿੰਦੀ ਹੈ ਅਤੇ ਉਸਦੇ ਤੇ ਬਹੁਤ ਦੇਰ ਤੱਕ ਖੜੀ ਰਹਿੰਦੀ ਹੈ। ਜਿਸ ਕਾਰਨ ਮਹਿਲਾ ਦੀ ਹਾਲਤ ਬਹੁਤ ਗੰਭੀਰ ਹੋ ਗਈ ਹੈ। ਉਹਨਾ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਛੱਡੇ ਗਏ ਇਹ ਅਵਾਰਾ
ਪਸ਼ੂ ਪਿੰਡ ਵਿੱਚ ਬਹੁਤ ਮਾਤਰਾ ਨਾਲ ਫੈਲ ਰਹੇ ਹਨ ਅਤੇ ਇਹ ਬਹੁਤ ਨੁਕਸਾਨ ਕਰਦੇ ਹਨ। ਜਿਸ ਕਾਰਨ ਉਹਨਾਂ ਨੇ ਆਵਾਰਾ ਪਸ਼ੂਆਂ ਨੂੰ ਖਤਮ ਕਰਨ ਦੀ ਅਪੀਲ ਕੀਤੀ ਹੈ। ਤੁਹਾਨੂੰ ਦੱਸ ਦਈਏ ਕਿ ਉਸ ਪਿੰਡ ਵਿੱਚ ਚਾਰ ਟਰਾਲੀਆਂ ਭਰ ਕੇ
ਅਵਾਰਾ ਪਸ਼ੂ ਫੜੇ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ
ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ