ਦੋਸਤੋ ਅੱਜ ਕੱਲ੍ਹ ਹਰ ਪਾਸੇ ਰਿਸ਼ਵਤ ਖੋਰੀ ਬਹੁਤ ਜ਼ਿਆਦਾ ਵਧ ਗਈ ਹੈ।ਛੋਟੇ ਤੋਂ ਛੋਟਾ ਕੰਮ ਕਰਵਾਉਣ ਲਈ ਰਿਸ਼ਵਤ ਦੇਣੀ ਪੈਂਦੀ ਹੈ,ਜਿਸ ਕਰਕੇ ਗਰੀਬਾਂ ਦਾ ਕਾਫ਼ੀ ਬੁਰਾ ਹਾਲ ਹੋ ਜਾਂਦਾ ਹੈ।ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।
ਜਿਸ ਵਿੱਚ ਇੱਕ ਵਿਅਕਤੀ ਆਪਣੇ ਦੁੱਖ ਦੱਸਦਾ ਨਜ਼ਰ ਆ ਰਿਹਾ ਹੈ।ਦਰਅਸਲ ਇੱਕ ਵਿਅਕਤੀ ਕਿਸੇ ਸੰਸਥਾ ਦੇ ਵਿੱਚ ਚੌਂਕੀਦਾਰੀ ਦਾ ਕੰਮ ਕਰਦਾ ਸੀ।ਜਦੋਂ ਉਹ ਰਿਟਾਇਰ ਹੁੰਦਾ ਹੈ ਤਾਂ ਉਸ ਸੰਸਥਾ ਵੱਲੋਂ ਉਸਨੂੰ ਉਸਦੇ ਹੌਲੀ ਹੌਲੀ ਸਾਰੇ ਪੈਸੇ ਦਿੱਤੇ ਜਾਂਦੇ ਹਨ।ਪਰ ਉਸ ਵਿਅਕਤੀ ਵੱਲੋਂ
ਉਥੋਂ ਦੀ ਇੱਕ ਮੈਡਮ ਉੱਤੇ ਦੋਸ਼ ਲਗਾਏ ਜਾ ਰਹੇ ਹਨ ਕਿ ਰਿਸ਼ਵਤ ਲੈ ਕੇ ਵੀ ਉਹ ਉਸ ਦਾ ਕੰਮ ਨਹੀਂ ਕਰ ਰਹੀ।ਪਰ ਦੂਜੇ ਪਾਸੇ ਮੈਡਮ ਦਾ ਕਹਿਣਾ ਹੈ ਕਿ ਉਸ ਨੇ ਕੋਈ ਵੀ ਰਿਸ਼ਵਤ ਨਹੀਂ ਲਈ ਅਤੇ ਬਣਦੇ ਪੈਸੇ ਉਸ ਵਿਅਕਤੀ ਨੂੰ ਦੇ ਦਿੱਤੇ ਗਏ ਹਨ।ਪਰ ਉਸ ਵਿਅਕਤੀ ਨੇ
ਫਿਰ ਇੱਕ ਵੀਡੀਓ ਪੇਸ਼ ਕੀਤੀ ਜਿਸ ਵਿੱਚ ਉਹ ਮੈਡਮ ਰਿਸ਼ਵਤ ਲੈਦੀ ਹੋਈ ਨਜ਼ਰ ਆ ਰਹੀ ਹੈ।ਉਸ ਵਿਅਕਤੀ ਵੱਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।ਇਸ ਖ਼ਬਰ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ