ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਹਾਂ ਦੋਸਤੋ ਸਾਡੇ ਪੰਜਾਬ ਵਿੱਚ ਪੁਲੀਸ ਦੀ ਚਰਚਾ ਅਕਸਰ ਸੋਸ਼ਲ ਮੀਡੀਆ ਤੇ ਆਉਂਦੀ ਹੀ ਰਹਿੰਦੀ ਹੈ ਕਈ ਵਾਰ ਪੁਲੀਸ ਵਾਲਿਆਂ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਫੜਿਆ ਜਾਂਦਾ ਹੈ
ਉੱਥੇ ਹੀ ਕੁਝ ਈਮਾਨਦਾਰ ਪੁਲੀਸ ਅਫ਼ਸਰ ਵੀ ਸੋਸ਼ਲ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਦੇ ਹਨ ਲੋਕਾਂ ਦੀ ਮਦਦ ਕਰਦੇ ਨਜ਼ਰ ਆਉਂਦੇ ਹੀ ਰਹਿੰਦੇ ਹਨ ਜਿਸ ਤੋਂ ਬਾਅਦ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਨਜ਼ਰ ਆ ਰਹੀ ਹੈ ਜਿੱਥੇ
ਇੱਕ ਪੁਲੀਸ ਮੁਲਾਜ਼ਮ ਵੱਲੋਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਦੋਸਤ ਤੁਹਾਨੂੰ ਪਤਾ ਹੀ ਐ ਜਨਮਅਸ਼ਟਮੀ ਚਲ ਰਹੀ ਹੈ ਜਿਸ ਮੌਕੇ ਪੁਲੀਸ ਮੁਲਾਜ਼ਮਾਂ ਨੇ ਝੁੱਗੀਆਂ ਵਿੱਚ ਰਹਿੰਦੇ ਬੱਚੇ ਅਤੇ ਗ਼ਰੀਬ ਬਜ਼ੁਰਗਾਂ ਲਈ ਲਾਹੇਵੰਦਾ ਕੰਮ ਕੀਤੇ ਜਾ ਰਹੇ ਹਨ
ਉਨ੍ਹਾਂ ਵੱਲੋਂ ਝੁੱਗੀਆਂ ਵਿੱਚ ਰਹਿੰਦੇ ਭੁੱਖੇ ਅਤੇ ਬੇਸਹਾਰਾ ਲੋਕਾਂ ਨੂੰ ਖਾਣ ਪੀਣ ਲਈ ਵਸਤੂਆਂ ਵੰਡੀਆਂ ਜਾ ਰਹੀਆਂ ਹਨ ਜਿਸ ਨੂੰ ਦੇਖ ਕੇ ਲੋਕਾਂ ਦੇ ਦਿਲਾਂ ਵਿਚ ਪੁਲਸ ਲਈ ਇਕ ਵਾਰ ਫਿਰ ਤੋਂ ਸਤਿਕਾਰ ਪੈਦਾ ਹੋ ਰਿਹਾ ਹੈ ਜਿਸ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।