ਦੋਸਤਾਂ ਜਿਵੇ ਕਿ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੇ ਅਕਸਰ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ। ਅੱਜ ਕੱਲ ਸ਼ੋਸ਼ਲ ਮੀਡੀਆ ਤੇ ਵਲੋਗਿੰਗ ਬਹੁਤ ਤੇਜੀ ਨਾਲ ਕਰ ਰਹੇ ਹਨ। ਬਹੁਤ ਸਾਰੇ ਲੋਕ ਵਲੋਗ ਬਣਾਉਂਦੇ ਹਨ ਅਤੇ
ਸ਼ੋਸ਼ਲ ਮੀਡੀਆ ਤੇ ਅਪਲੋਡ ਕਰਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹੇ ਇਕ ਵਲੋਗ ਬਾਰੇ ਜਾਣਕਾਰੀ ਦੇਵਾਂਗੇ। ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਦੋ ਕੁੜੀਆਂ ਜੋਕਿ ਖੇਤ ਵਿੱਚ ਕੋਈ ਕੰਮ ਕਰਨ ਲਈ ਆਇਆ ਹੋਇਆ ਸੀ। ਉਹ ਜਦੋਂ ਰਿਸ਼ਤੇ ਤੋਂ ਲੰਘ ਰਿਹਾ ਸੀ ਤਾਂ
ਉੱਥੇ ਕੁਝ ਤਾਰਾ ਪਾਇਆ ਹੋਇਆ ਸੀ। ਜੋ ਖੇਤਾਂ ਦੇ ਆਲੇ ਦੁਆਲੇ ਲਗਾਈਆਂ ਜਾਂਦੀਆਂ ਹਨ ਤਾਂ ਜੋ ਡੰਗਰ ਅੰਦਰ ਨਾ ਆ ਸਕੇ। ਉਹਨਾਂ ਵਿਚੋਂ ਇੱਕ ਕੁੜੀ ਦੀ ਲੱਤ ਉਸ ਤਾਰ ਵਿਚ ਫਸ ਜਾਂਦੀ ਹੈ ਅਤੇ ਉਹ ਬਹੁਤ ਮੁਸ਼ਕਿਲ ਨਾਲ ਆਪਣੀ ਲੱਤ
ਉਸ ਤਾਰ ਵਿੱਚੋਂ ਕੱਡਢੀ ਹੈ ਅਤੇ ਉਸ ਦੇ ਸੱਟ ਲੱਗ ਜਾਂਦੀ ਹੈ। ਫਿਰ ਉਹਨਾਂ ਦੋਵਾਂ ਦਾ ਵਲੋਗ ਉਥੇ ਹੀ ਖਤਮ ਹੋ ਜਾਂਦਾ ਹੈ। ਤੁਹਾਨੂੰ ਦੱਸ ਦਈਏ ਕਿ ਉਹ ਦੋਵੇਂ ਕੁੜੀਆਂ ਅਕਸਰ ਹੀ ਸ਼ੋਸ਼ਲ ਮੀਡੀਆ ਤੇ ਆਪਣੇ ਵਲੋਗ ਬਣਾਕੇ ਅਪਲੋਡ ਕਰਦੀਆਂ ਹਨ। ਇਸ ਬਾਰੇ ਹੋਰ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ