ਦੋਸਤੋ ਅੱਜ ਕੱਲ੍ਹ ਸ਼ੋਸ਼ਲ ਮੀਡੀਆ ਤੇ ਬਹੁਤ ਸਾਰੇ ਲੋਕ ਆਪਣੀਆਂ ਵੀਡੀਓਜ਼ ਸ਼ੇਅਰ ਕਰਦੇ ਹਨ।ਕਿਉਂਕਿ ਸੋਸ਼ਲ ਮੀਡੀਆ ਇੱਕ ਬਹੁਤ ਹੀ ਵੱਡਾ ਪਲੇਟਫਾਰਮ ਬਣ ਚੁੱਕਿਆ ਹੈ।ਅਜਿਹੇ ਵੀ ਲੋਕ ਹਨ ਜੋ ਬਲੋਗ ਬਣਾ ਕੇ ਸੋਸ਼ਲ ਮੀਡੀਆ ਉੱਤੇ ਅਪਲੋਡ ਕਰਦੇ ਹਨ ਅਤੇ ਲੋਕਾਂ ਨੂੰ ਆਪਣੇ
ਵਾਰੇ ਦੱਸਦੇ ਹਨ।ਅਜਿਹੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।ਇਸ ਸਮੇਂ ਸੋਸ਼ਲ ਮੀਡੀਆ ਉੱਤੇ ਏਂਜਲ ਸੀਵਮ ਦੀਆਂ ਵੀਡੀਓਜ਼ ਕਾਫੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ।ਇਹ ਵਿਆਹਿਆ ਜੋੜਾ ਭਾਰਤ ਤੋ ਕਨੇਡਾ ਚਲਾ ਗਿਆ ਹੈ ਅਤੇ ਉਥੇ ਜਾ
ਕੇ ਹਰ ਟਾਇਮ ਬਲੋਗ ਬਣਾਉਂਦੇ ਰਹਿੰਦੇ ਹਨ ਅਤੇ ਕਨੇਡਾ ਬਾਰੇ ਲੋਕਾਂ ਨੂੰ ਦੱਸ ਰਹੇ ਹਨ।ਜਿਸ ਕਾਰਨ ਸੋਸ਼ਲ ਮੀਡੀਆ ਤੇ ਇਸ ਲੜਕੀ ਦੇ ਕਾਫ਼ੀ ਚਰਚਾ ਹੋ ਰਹੇ ਹਨ।ਹਾਲਾਂਕਿ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਹਨਾਂ ਬਾਰੇ ਉਲਟੀਆਂ ਸਿੱਧੀਆਂ ਗੱਲਾਂ ਕਰ ਰਹੇ ਹਨ।ਲੋਕ
ਇਸ ਲੜਕੀ ਬਾਰੇ ਕਹਿ ਰਹੇ ਹਨ ਕਿ ਜਿੱਥੇ ਵੀ ਇਹ ਲੜਕੀ ਜਾਂਦੀ ਹੈ ਉੱਥੇ ਹੀ ਵੀਡੀਓ ਬਣਾਉਣ ਲੱਗ ਜਾਂਦੀ ਹੈ।ਜਿਸ ਕਾਰਨ ਬਹੁਤ ਸਾਰੇ ਲੋਕ ਕਾਫੀ ਜ਼ਿਆਦਾ ਪਰੇਸ਼ਾਨ ਹੋ ਗਏ ਹਨ।ਪਰ ਦੋਸਤੋ ਇਹ ਵਿਆਹਿਆ ਜੋੜਾ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ
ਰਿਹਾ ਹੈ। ਲੋਕ ਇਸ ਖੂਬਸੂਰਤ ਜੋੜੀ ਬਾਰੇ ਕਾਫ਼ੀ ਤਾਰੀਫਾਂ ਵੀ ਕਰਦੇ ਹਨ।ਇਸ ਵੀਡੀਉ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ
ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ