ਦੋਸਤੋ ਅੱਜਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ਨੂੰ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਦੋਸਤੋ ਅੱਜ ਕੱਲ੍ਹ ਅਜਿਹੇ ਸੜਕੀ ਹਾਦਸੇ ਵਾਪਰ ਰਹੇ ਹਨ,ਜਿਹਨਾ ਕਾਰਨ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ।ਤੁਹਾਨੂੰ ਦੱਸ ਦਈਏ ਕਿ
ਇੱਕ ਅਜਿਹਾ ਹੀ ਹੈਰਾਨ ਕਰ ਦੇਣ ਵਾਲਾ ਹਾਦਸਾ ਰਾਜਸਥਾਨ ਦੇ ਟੋਲ ਪਲਾਜ਼ਾ ਤੋਂ ਸਾਹਮਣੇ ਆਇਆ।ਦੱਸ ਦੇਈਏ ਕਿ ਇੱਕ ਬੱਸ ਦੀਆਂ ਬਰੇਕਾਂ ਟੋਲ ਪਲਾਜ਼ਾ ਦੇ ਨਜ਼ਦੀਕ ਆ ਕੇ ਫੇਲ੍ਹ ਹੋ ਗਈਆਂ,ਜਿਸ ਤੋਂ ਬਾਅਦ ਡਰਾਈਵਰ ਨੇ ਆਪਣੀ ਸੂਝਬੂਝ ਨਾਲ ਸਵਾਰੀਆਂ ਨੂੰ ਬਚਾਇਆ ਗਿਆ।
ਦੱਸ ਦਈਏ ਕਿ ਉਸ ਬੱਸ ਵਿੱਚ ਲੱਗਭੱਗ ਤੀਹ ਸਵਾਰੀਆਂ ਮੌਜੂਦ ਸਨ।ਇਸ ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜੋ ਇਸ ਸਮੇਂ ਕਾਫੀ ਵਾਇਰਲ ਹੋ ਰਹੀ ਹੈ।ਦੱਸ ਦਈਏ ਕਿ ਬਰੇਕਾ ਫੇਲ ਹੋਣ ਤੋਂ ਬਾਅਦ ਡਰਾਈਵਰ ਨੇ ਆਪਣੀ ਸੂਝਬੂਝ ਨਾਲ ਬੱਸ ਨੂੰ ਚਲਾਇਆ ਅਤੇ
ਸਵਾਰੀਆਂ ਨੂੰ ਸਹੀ ਸਲਾਮਤ ਬਚਾ ਲਿਆ।ਦੱਸਿਆ ਜਾ ਰਿਹਾ ਹੈ ਸਵਾਰੀਆਂ ਸਹੀ ਸਲਾਮਤ ਹਨ ਅਤੇ ਸੜਕ ਤੇ ਮੌਜੂਦ ਬਾਕੀ ਲੋਕ ਵੀ ਸੁਰੱਖਿਅਤ ਸਨ।ਇਸ ਦੀ ਸੀਸੀਟੀਵੀ ਫੁਟੇਜ ਨੂੰ ਵੇਖ ਕੇ ਲੋਕ ਵੀ ਕਾਫ਼ੀ ਜ਼ਿਆਦਾ ਹੈਰਾਨ ਹੋ ਰਹੇ ਹਨ ਅਤੇ ਡਰਾਈਵਰ ਦੀਆਂ ਤਾਰੀਫ਼ਾਂ ਕਰ ਰਹੇ ਹਨ।ਇਸ ਹੈਰਾਨ ਕਰ ਦੇਣ ਵਾਲੇ ਮਾਮਲੇ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ