ਦੋਸਤੋ ਅੱਜ ਕੱਲ੍ਹ ਬਹੁਤ ਹੀ ਹੈਰਾਨ ਕਰ ਦੇਣ ਵਾਲੇ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਬਾਰੇ ਸੁਣ ਕੇ ਪੈਰਾਂ ਹੇਠੋਂ ਜ਼ਮੀਨ ਖਿਸਕ ਜਾਂਦੀ ਹੈ।ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ।ਜਿੱਥੇ ਕਿ ਇੱਕ ਦੋਹਤੇ ਵੱਲੋਂ ਆਪਣੀ ਨਾਨੀ ਦਾ ਕਤਲ ਕਰਕੇ ਘਰ ਦਾ ਸਾਮਾਨ ਲੁੱਟ ਲਿਆ ਗਿਆ।ਤੁਹਾਨੂੰ ਦੱਸ
ਦਈਏ ਕਿ ਦੋਹਤੇ ਦੇ ਨਾਲ ਦੋ ਤਿੰਨ ਵਿਅਕਤੀ ਹੋਰ ਵੀ ਸ਼ਾਮਲ ਸਨ।ਉਹ ਬਜ਼ੁਰਗ ਔਰਤ ਜਿਸਦਾ ਨਾਮ ਗਿਆਨ ਕੌਰ ਦੱਸਿਆ ਜਾ ਰਿਹਾ ਹੈ,ਆਪਣੇ ਦੋਹਤੇ ਦੇ ਨਾਲ ਘਰ ਵਿੱਚ ਰਹਿੰਦੀ ਸੀ।ਪਰ ਉਸ ਦਾ ਦੋਹਤਾ ਨਸ਼ੇ ਦਾ ਆਦੀ ਸੀ।ਦੋਹਤੇ ਨੇ ਆਪਣੇ ਨਸ਼ੇੜੀ ਦੋਸਤਾਂ ਦੇ ਨਾਲ ਮਿਲ ਕੇ
ਆਪਣੀ ਭੂਆ ਦਾ ਗਲਾ ਘੁੱਟ ਕੇ ਅਤੇ ਸਿਰ ਵਿੱਚ ਸੱਟ ਮਾਰ ਕੇ ਹੱਤਿਆ ਕਰ ਦਿੱਤੀ।ਬਾਅਦ ਵਿੱਚ ਉਹ ਘਰ ਦਾ ਸਮਾਨ ਚੁੱਕ ਕੇ ਹੌਲੀ-ਹੌਲੀ ਲੈ ਕੇ ਜਾ ਰਹੇ ਸਨ ਜਿਸ ਨਾਲ ਗੁਆਂਢੀਆਂ ਨੂੰ ਸ਼ੱਕ ਹੋ ਗਿਆ।ਤੁਰੰਤ ਉਥੇ ਪੁਲਿਸ ਪਹੁੰਚੀ ਤਾਂ ਉਨ੍ਹਾਂ ਨੇ ਦੇਖਿਆ ਕਿ ਇੱਕ ਬਜ਼ੁਰਗ ਮਹਿਲਾ ਦਾ
ਕਤਲ ਕਰ ਦਿੱਤਾ ਗਿਆ ਹੈ ਅਤੇ ਘਰ ਦਾ ਸਮਾਨ ਚੋਰੀ ਕੀਤਾ ਜਾ ਰਿਹਾ ਹੈ।ਪੁਲਿਸ ਨੇ ਦੋਹਤੇ ਦੇ ਸਮੇਤ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।ਇਸ ਦੇ ਨਾਲ ਹੀ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਸੀ।ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਇਸ
ਮਹਿਲਾ ਦੇ ਨਾਲ ਕੇਵਲ ਉਸਦਾ ਦੋਹਤਾ ਹੀ ਰਹਿੰਦਾ ਸੀ। ਨਸ਼ੇ ਕਾਰਨ ਉਸ ਨੇ ਚੋਰੀ ਕਰਨ ਦੇ ਕੰਮ ਸ਼ੁਰੂ ਕਰ ਦਿੱਤੇ ਸਨ।ਇਸ ਮਾਮਲੇ ਨੂੰ ਸੁਣ ਕੇ ਆਸ-ਪਾਸ ਦੇ ਲੋਕ ਵੀ ਕਾਫੀ ਜ਼ਿਆਦਾ ਹੈਰਾਨ ਹੋ ਰਹੇ ਹਨ।ਇਸ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ
ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ