ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇਹ ਵੀਡੀਓ !

ਦੋਸਤੋ ਅੱਜਕੱਲ੍ਹ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਵਾਇਰਲ ਹੁੰਦੀਆਂ ਰਹਿੰਦੀਆਂ ਹਨ।ਕਿਉਂ ਕਿ ਸੋਸ਼ਲ ਮੀਡੀਆ ਇੱਕ ਬਹੁਤ ਹੀ ਵੱਡਾ ਪਲੇਟਫਾਰਮ ਬਣ ਚੁੱਕਿਆ ਹੈ।ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓਜ਼ ਅਜਿਹੀਆਂ ਵੀ ਹਨ ਜੋ ਲੋਕਾਂ ਨੂੰ ਕਾਫੀ ਜ਼ਿਆਦਾ ਜਾਣਕਾਰੀ ਵੀ ਦਿੰਦੀਆਂ ਹਨ।

ਇਸ ਸਮੇਂ ਸੋਸ਼ਲ ਮੀਡੀਆ ਤੇ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਦੀ ਲੋਕਾਂ ਵੱਲੋਂ ਕਾਫੀ ਜ਼ਿਆਦਾ ਆਲੋਚਨਾ ਕੀਤੀ ਜਾ ਰਹੀ ਹੈ।ਦਰਅਸਲ ਇਹ ਵੀਡੀਓ ਬੰਗਲੋਰ ਦੇ ਇੱਕ ਨਰਸਿੰਮਾ ਮੰਦਰ ਦੀ ਹੈ। ਜਿੱਥੇ ਕੇ ਪੁਜਾਰੀਆਂ ਵੱਲੋਂ ਇੱਕ ਔਰਤ ਨੂੰ ਘੜੀਸ ਕੇ ਮੰਦਰ ਦੇ ਵਿੱਚੋਂ ਬਾਹਰ ਕੱਢਿਆ ਜਾ ਰਿਹਾ

ਸੀ ਅਤੇ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ।ਦਰਅਸਲ ਉਸ ਔਰਤ ਨੇ ਮੂਰਤੀ ਦੇ ਕੋਲ ਬੈਠਣ ਦੀ ਬੇਨਤੀ ਕੀਤੀ ਸੀ।ਪਰ ਪੁਜਾਰੀਆਂ ਨੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਘੜੀਸ ਕੇ ਮੰਦਰ ਦੇ ਵਿੱਚੋਂ ਬਾਹਰ ਕੱਢ ਦਿੱਤਾ।ਇਸ ਪੂਰੇ ਹਾਲ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਪਰ

ਦੂਜੇ ਪਾਸੇ ਪੁਜਾਰੀਆਂ ਦਾ ਕਹਿਣਾ ਹੈ ਕਿ ਉਸ ਔਰਤ ਨੇ ਸਾਡੇ ਉੱਪਰ ਥੁੱਕਿਆ ਸੀ ਜਿਸ ਕਾਰਨ ਉਸ ਨੂੰ ਬਾਹਰ ਕੱਢਿਆ ਗਿਆ ਸੀ।ਪਰ ਇਸ ਦੀ ਕੋਈ ਵੀ ਵੀਡੀਓ ਹਾਲੇ ਤੱਕ ਸਾਹਮਣੇ ਨਹੀਂ ਆਏ।ਪਰ ਜਿਸ ਤਰ੍ਹਾਂ ਮਹਿਲਾ ਨੂੰ ਥੱਪੜ ਮਾਰ ਕੇ ਅਤੇ ਕੁੱਟ ਕੇ ਬਾਹਰ ਕੱਢਿਆ ਗਿਆ ਉਹ ਸਾਰੀ ਵੀਡੀਓ

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ।ਇਸ ਵੀਡੀਉ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ

ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

About admin

Check Also

ਹੁਣੇ ਹੁਣੇ ਮੁੱਖ ਮੰਤਰੀ ਨੇ ਕੀਤੇ ਇਹ ਵੱਡੇ ਐਲਾਨ !

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ …

Leave a Reply

Your email address will not be published. Required fields are marked *