ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ ਅੱਜਕੱਲ੍ਹ ਲੋਕਾਂ ਵੱਲੋਂ ਦਿਨ ਦਿਹਾਡ਼ੇ ਠੱਗੀਆਂ ਚੋਰੀਆਂ ਕੀਤੀਆਂ ਜਾਂਦੀਆਂ ਹਨ ਲੋਕਾਂ ਵੱਲੋਂ ਕਿਸੇ ਵੀ ਮਾਮਲੇ ਵਿੱਚ ਲੋਕਾਂ ਨੂੰ ਫੱਗਣ ਤੋਂ
ਪ੍ਰਹੇਜ਼ ਨਹੀਂ ਕੀਤਾ ਜਾਂਦਾ ਹੈ ਲੋਕਾਂ ਦੀ ਮਜਬੂਰੀ ਦਾ ਫਾਇਦਾ ਚੁੱਕ ਕੇ ਪੈਸੇ ਅਤੇ ਕੀਮਤੀ ਚੀਜ਼ਾਂ ਦੀ ਮੰਗ ਕਿ ਦੀਅਾਂ ਦੀਅਾਂ ਕੁਝ ਅਜਿਹੀ ਹੀ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਜਿੱਥੇ ਇੱਕ ਸਕੂਲ ਦੇ ਵਿਦਿਆਰਥੀ ਜੰਗਲ ਦੇ ਰਸਤੇ ਵਿੱਚ ਜਾਂਦੇ ਹਨ ਜੋ
ਉੱਥੇ ਘੁੰਮ ਰਹੇ ਸਨ ਉੱਥੇ ਹੀ ਦੋ ਵਿਅਕਤੀ ਆਉਂਦੇ ਹਨ ਤੇ ਉਨ੍ਹਾਂ ਨੂੰ ਉਸ ਜੰਗਲ ਵਿੱਚ ਘੁੰਮਦਿਆਂ ਦੇਖ ਉਨ੍ਹਾਂ ਦਾ ਫ਼ਾਇਦਾ ਚੁੱਕ ਲੈਂਦੇ ਹਨ ਅਤੇ ਉਨ੍ਹਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਕੋਲੋਂ ਕੀਮਤੀ ਵਸਤੂਆਂ ਜ਼ਬਤ ਕਰ ਲੈਂਦੇ ਹਨ ਨਾਲ ਹੀ
ਉਨ੍ਹਾਂ ਦੇ ਘਰਾਂ ਵਿੱਚ ਪਾਈ ਕੁਝ ਕੀਮਤੀ ਚੀਜ਼ਾਂ ਨੂੰ ਵੀ ਉਤਾਰ ਕੇ ਲੈ ਜਾਂਦੇ ਹਨ ਇਸ ਤੋਂ ਬਾਅਦ ਉਹ ਪ੍ਰਾਰਥੀ ਡਰਦੇ ਮਾਰੇ ਉਨ੍ਹਾਂ ਵਿਅਕਤੀਆਂ ਨੂੰ ਆਪਣੇ ਕੋਲ ਕੀਮਤੀ ਚੀਜ਼ਾਂ ਉਨ੍ਹਾਂ ਵਿਅਕਤੀਆਂ ਨੂੰ ਤੇਜ਼ ਅਤੇ ਉਨ੍ਹਾਂ ਤੇ ਆਪਣੀ ਜਾਨ ਬਚਾ ਕੇ ਮੁੱਕਦੀ ਭੱਜੇ ਆਉਂਦੇ ਹਨ
ਇਸ ਸਾਰੇ ਮਾਮਲੇ ਦੀ ਵੀਡੀਓ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਜਾਂਦੀ ਹੈ ਜਿਸ ਤੋਂ ਬਾਅਦ ਹੀ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੁੰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।