ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਧੂਹ ਜਾਣੂ ਘਰ ਵਿੱਚ ਨੂੰਹ ਅਤੇ ਸੱਸ ਦੀ ਕਾਫੀ ਲੜਾਈ ਝਗੜਾ ਹੀ ਹੁੰਦਾ ਰਹਿੰਦੈ ਨੂੰਹ ਵਲੋਂ ਆਪਣੇ ਸਹੁਰੇ ਪਰਿਵਾਰ ਨਾਲ ਕਿਸੇ ਨਾ ਕਿਸੇ ਕੰਮ ਨੂੰ ਲੈ ਕੇ
ਲੜਾਈ ਝਗੜਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਇਕ ਹੋਰ ਮਾਮਲਾ ਸਾਹਮਣੇ ਆਇਆ ਜਿਥੇ ਇਕ ਸਹੁਰੇ ਵਲੋਂ ਆਪਣੇ ਨੂੰਹ ਪੁੱਤ ਨਾਲੋਂ ਅਲੱਗ ਮਕਾਨ ਬਣਾਇਆ ਗਿਆ ਸੀ ਜਿਸ ਵਿੱਚ ਉਸ ਨੇ ਇੱਕ ਕਰੋੜ ਰੁਪਏ ਦਾ ਖਰਚਾ ਕਰ ਦਿੱਤਾ ਅਤੇ
ਉਸ ਇਮਾਰਤ ਨੂੰ ਬਣਾਉਣ ਵਿਚ ਉਸਨੇ ਅਲੱਗ ਅਲੱਗ ਥਾਵਾਂ ਤੋਂ ਸਾਮਾਨ ਮੰਗਾਉਣ ਦੀਆਂ ਗੱਲਾਂ ਵੀ ਕਹੀਆਂ ਸਨ ਜਿਸ ਵਿੱਚ ਉਸ ਦੀ ਨੂੰਹ ਨੂੰ ਉਸ ਦੀ ਜਾਣਕਾਰੀ ਮਿਲ ਜਾਂਦੀ ਹੈ ਜਿਸ ਦੇ ਚਲਦਿਆਂ ਉਹ ਆਪਣੇ ਸਹੁਰੀਂ ਖ਼ਿਲਾਫ਼
ਇੱਕ ਵੀਡਿਓ ਬਣਾ ਕੇ ਸੋਸ਼ਲ ਮੀਡੀਆ ਤੇ ਪਾਉਂਦੀ ਹੈ ਜੋ ਕਿ ਕਾਂਸੀ ਮਜ਼ਾਕ ਦੇ ਰੂਪ ਵਿੱਚ ਪੇਸ਼ ਕੀਤੀ ਗਈ ਇਸ ਦਾ ਕਹਿਣਾ ਹੈ ਕਿ ਜੇਕਰ ਐੱਨਪੀਏ ਹੀ ਲਾਉਣੇ ਹਨ ਤਾਂ ਇਸ ਨਾਲੋਂ ਚੰਗਾ ਤਾਂ ਕਿਸੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦੀ ਮਦਦ ਕਰ ਦੇਵੇ
ਕਿਸੇ ਗ਼ਰੀਬ ਪਰਿਵਾਰਾਂ ਦੇ ਬੱਚੇ ਨੂੰ ਪੜ੍ਹਾ ਦੇਵੀ ਅਤੇ ਕਿਸੇ ਗ਼ਰੀਬ ਪਰਿਵਾਰ ਦੀ ਧੀ ਦਾ ਵਿਆਹ ਕਰ ਦੇਵੇ ਜਿਸ ਨਾਲ ਉਨ੍ਹਾਂ ਨੂੰ ਪੰਨਵੀ ਲੱਗੇਗਾ ਇਸੇ ਤਰ੍ਹਾਂ ਘਰਾਂ ਉੱਪਰ ਕਰੋੜ ਕਰੋੜਾਂ ਰੁਪਿਆ ਲਾਹੁਣ ਦੀ ਏਨੀ ਕੀ ਜ਼ਰੂਰਤ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ