ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਗੈਰ ਸਿਆਸੀ ਜਥੇਬੰਦੀਆਂ ਨੇ ਦਿੱਲੀ ਦੀਅਾਂ ਸਰਹੱਦਾਂ ਤੇ ਲਖੀਮਪੁਰ ਖੀਰੀ ਵਿੱਚ ਸਾਲ ਭਰ ਚੱਲੇ ਕਿਸਾਨ ਮੋਰਚੇ ਦੇ ਸਾਰੇ
ਸ਼ਹੀਦਾਂ ਨੂੰ ਸਨਮਾਨ ਦੇਣ ਦਾ ਫ਼ੈਸਲਾ ਕੀਤਾ ਹੈ ਕਿਸਾਨ ਅੰਦੋਲਨ ਦੇ ਦੋ ਸਾਲ ਪੂਰੇ ਹੋਣ ਤੇ ਚੌਦਾਂ ਨਵੰਬਰ ਨੂੰ ਦਿੱਲੀ ਚ ਸੰਯੁਕਤ ਕਿਸਾਨ ਮੋਰਚੇ ਦੀ ਵੱਡੀ ਮੀਟਿੰਗ ਕੀਤੀ ਜਾਵੇਗੀ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਵੱਲੋਂ ਛੱਬੀ ਨਵੰਬਰ ਨੂੰ ਦੇਸ਼ ਭਰ ਚ
ਪ੍ਰਦਰਸ਼ਨ ਕੀਤੇ ਜਾਣਗੇ ਤੇ ਰਾਜ ਭਵਨ ਤੱਕ ਰੋਸ ਮਾਰਚ ਕੱਢੇ ਜਾਣਗੇ ਹੋਰ ਜਾਣਕਾਰੀ ਅਕਸਰ ਹੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਅਭਿਮੰਨਿਊ ਕੁਹਾੜ ਨੇ ਐਲਾਨ ਕੀਤਾ ਹੈ ਕਿ
ਗਿਆਰਾਂ ਦਸੰਬਰ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਸਿੰਧੂ ਬਾਰਡਰ ਨੇੜੇ ਇਕੱਠੇ ਹੋ ਕੇ ਸ਼ਹੀਦੀ ਸਮਾਗਮ ਕਰਨਗੇ ਇਸ ਮੌਕੇ ਸ਼ਹੀਦ ਪਰਿਵਾਰਾਂ ਨੂੰ ਸੱਦਾ ਦਿੱਤਾ ਜਾਵੇਗਾ ਉਸ ਤੋਂ ਬਾਅਦ ਆਗੂ ਕੇਂਦਰ ਸਰਕਾਰ ਦੇ
ਕਿਸੇ ਵੀ ਨੁਮਾਇੰਦੇ ਨੂੰ ਮੰਗ ਪੱਤਰ ਸੌਂਪਣਗੇ ਉਹ ਕਿਸਾਨ ਮੋਰਚੇ ਦੌਰਾਨ ਦਰਜ ਕਿਸਾਨਾਂ ਵਿਰੁੱਧ ਐੱਫਆਈਆਰ ਰੱਦ ਕਰਨ ਦੀ ਮੰਗ ਕਰਨਗੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ