ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਨ ਦੋਸਤੋ ਜਿਵੇਂ ਕਿ ਤੁਰ ਜਾਣ ਤੋਂ ਅੱਜ ਕੱਲ੍ਹ ਰਿਸ਼ਤੇ ਤਾਰ ਤਾਰ ਹੁੰਦੇ ਨਜ਼ਰ ਆ ਰਹੇ ਹਨ ਜਿਨ੍ਹਾਂ ਦੀ ਵੀਡੀਓ ਸੋਸ਼ਲ ਮੀਡੀਆ ਤੇ ਕਾਫ਼ੀ ਚਰਚਾ ਵਿੱਚ ਨਜ਼ਰ ਆਉਂਦੀ
ਹਫਤੇ ਹੀ ਪਿਓ ਪੁੱਤ ਅਤੇ ਧੀ ਦੇ ਰਿਸ਼ਤਿਅਾਂ ਵਿੱਚ ਵੀ ਮਿਲਾਵਟ ਨਜ਼ਰ ਆ ਰਹੀ ਹੈ ਦੱਸਿਆ ਜਾ ਰਹਿ ਕੇ ਇੱਕ ਮਾਮਲਾ ਸਾਹਮਣੇ ਆਇਆ ਜਿਥੇ ਇਕ ਘਰ ਦੇ ਛੋਟੇ ਪੁੱਤਰ ਵੱਲੋਂ ਹੀ ਆਪਣੇ ਪਿਤਾ ਅਤੇ ਆਪਣੀ ਭੈਣ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ
ਇਕ ਤੇਜ਼ਧਾਰ ਹਥਿਆਰ ਨਾਲ ਲਗਾਤਾਰ ਵਾਰ ਕਰਨਾ ਤੋਂ ਬਾਅਦ ਉਸ ਦੇ ਪਿਤਾ ਦੀ ਮੌਤ ਹੋ ਜਾਂਦੀ ਹੈ ਜਿਸ ਨਾਲ ਹੀ ਉਸ ਨੇ ਆਪਣੀ ਭੈਣ ਨੂੰ ਵੀ ਉਸੇ ਤੇਜ਼ਧਾਰ ਹਥਿਆਰ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਜਿਸ ਤੋਂ ਬਾਅਦ ਪੁਲਸ ਵਲੋਂ ਉਸ ਨੌਜਵਾਨ ਨੂੰ
ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਅਤੇ ਪੁਲਸ ਨੇ ਜਦੋਂ ਉਸ ਨੌਜਵਾਨ ਨੂੰ ਪੁੱਛਿਆ ਗਿਆ ਕਿ ਉਸ ਨੇ ਇਸ ਤਰ੍ਹਾਂ ਕਿਉਂ ਕੀਤਾ ਹੈ ਤਾਂ ਨੌਜਵਾਨ ਨੇ ਸਿਰਫ਼ ਇੰਨਾ ਹੀ ਦੱਸਿਆ ਕਿ ਉਸਦੇ ਪਿਤਾ ਅਤੇ ਉਸ ਦੀ ਭੈਣ ਦੇ ਆਪਸ ਵਿੱਚ ਗ਼ਲਤ ਸੰਬੰਧ ਸਨ
ਜਾਣਕਾਰੀ ਮਿਲਦੀ ਹੈ ਤਾਂ ਉਹ ਆਪਣਾ ਆਪਾ ਖੋ ਬੈਠਦਾ ਹੈ ਜਿਸ ਦੌਰਾਨ ਇਕ ਤੇਜ਼ਧਾਰ ਹਥਿਆਰ ਨਾਲ ਆਪਣੇ ਪਿਤਾ ਤੇ ਆਪਣੀ ਭੈਣ ਨੂੰ ਕਤਲ ਕਰ ਦਿੰਦਾ ਹੈ ਜਿਸ ਤੋਂ ਬਾਅਦ ਉਹ ਤੇਜ਼ਧਾਰ ਹਥਿਆਰ ਘਰ ਦੇ ਅੰਦਰ ਹੀ ਬਣੇ ਇੱਕ ਟੈਂਕ ਵਿੱਚ ਸੁੱਟ ਦਿੰਦਾ ਹੈ ਜਿਸ ਤੋਂ ਬਾਅਦ ਪੁਲਸ ਲਗਾਤਾਰ ਉਸ ਹਥਿਆਰ ਨੂੰ ਬਰਾਮਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।