ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਏ ਹਾਂ ਦੋਸਤੋ ਅੱਜ ਦੀ ਵੀਡੀਓ ਵਿੱਚ ਅਸੀਂ ਗੱਲ ਕਰਾਂਗੇ ਹਰੀਆਂ ਸਬਜ਼ੀਆਂ ਬਾਰੇ ਘਰ ਦੇ ਵੱਡੇ ਹਮੇਸ਼ਾਂ ਹੀ ਬੱਚਿਆਂ ਨੂੰ ਸਬਜ਼ੀ ਖਾਣ ਦੀ ਨਸੀਹਤ ਦਿੰਦੇ ਹਨ ਉਂਜ ਹੀ ਦੋਸਤੋ
ਹਰੀ ਸਬਜ਼ੀ ਨੂੰ ਦੇਖਦਿਆਂ ਹੀ ਬੱਚਿਆਂ ਦੇ ਮੂੰਹ ਬਣ ਜਾਂਦੇ ਹਨ ਪਰ ਸਭ ਜੇ ਨਾ ਖਾਣ ਕਰਕੇ ਦੋਸਤੋ ਨੂੰ ਕਈ ਤਰ੍ਹਾਂ ਦੇ ਬਹਾਨੇ ਬਣਾਉਣੇ ਵੀ ਸ਼ੁਰੂ ਕਰ ਦਿੰਦੇ ਹਨ ਕਈ ਲੋਕਾਂ ਨੂੰ ਦੋਸਤੋ ਇਹ ਨਹੀਂ ਪਤਾ ਹੁੰਦਾ ਕਿ ਸਬਜ਼ੀਆਂ ਵਿੱਚ ਵਿਟਾਮਿਨ ਖਣਿਜ ਪਦਾਰਥ ਅਤੇ
ਐਂਟੀ ਆਕਸੀਡੈਂਟ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ ਇਸ ਲਈ ਦੋਸਤੋ ਇਸਨੂੰ ਅਣਦੇਖਾ ਕਰਦੇ ਹਨ ਇਨ੍ਹਾਂ ਦੀ ਅਣਦੇਖੀ ਕਰਨ ਨਾਲ ਸਰੀਰ ਚ ਕਈ ਤਰ੍ਹਾਂ ਦੀਆਂ ਕਮੀਆਂ ਆਉਣ ਲੱਗ ਜਾਂਦੀਆਂ ਹਨ ਪ੍ਰੋਟੀਨ ਫਾਈਬਰ ਅਤੇ ਮਿਨਰਲਸ ਨਾਲ ਭਰਪੂਰ
ਵੈਜੀਟੇਬਲਜ਼ ਜਵਾਨ ਅਤੇ ਸਿਹਤਮੰਦ ਰੱਖਣ ਵਿੱਚ ਬਹੁਤ ਜ਼ਿਆਦਾ ਮਦਦਗਾਰ ਹੁੰਦੀਆਂ ਹਨ ਹੁਣ ਆਪਾਂ ਗੱਲ ਕਰਦੇ ਹਾਂ ਕੁਝ ਹਰੀਆਂ ਸਬਜ਼ੀਆਂ ਬਾਰੇ ਸਭ ਤੋਂ ਪਹਿਲਾਂ ਗੱਲ ਕਰਦਿਆਂ ਦੋਸਤੋ ਕੱਦੂ ਦੀ ਸਬਜ਼ੀ ਕੱਦੂ ਦਾ ਨਾਂ ਸੁਣਦੇ ਹੀ ਲੋਕ ਇਸ ਤੋਂ ਦੂਰ ਭੱਜਦੇ ਹਨ ਪਰ
ਇਸ ਵਿੱਚ ਦੋਸਤੋ ਫਾਲਿਕ ਐਸਿਡ ਵਿਟਾਮਿਨ ਸੀ ਜ਼ਿੰਕ ਮੈਗਨੀਜ਼ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ ਇਹ ਸਾਡੀ ਇਨ੍ਹਾਂ ਅਤੇ ਹੱਡੀਆਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਹੁਣ ਗੱਲ ਕਰਦਿਆਂ ਦੋਸਤੋ ਕਰੇਲੇ ਬਾਰੇ ਕੌੜਾ ਕਰੇਲਾ ਸਿਹਤ ਲਈ
ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਤੇਜ਼ੀ ਨਾਲ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਦੋਸਤੋ ਕਰੇਲੇ ਦੀ ਵਰਤੋਂ ਤੁਸੀਂ ਕਰ ਸਕਦੇ ਹੋ ਇਸ ਦੇ ਨਾਲ ਡਾਈਬੀਟੀਜ਼ ਅਤੇ ਕਬਜ਼ ਵਰਗੀ ਸਮੱਸਿਆ ਤੋਂ ਵੀ ਬਹੁਤ ਜਲਦੀ ਰਾਹਤ ਮਿਲ ਜਾਂਦੀ ਹੈ ਇਸ ਤੋਂ ਬਾਅਦ ਗੱਲ ਕਰਦੇ ਹਾਂ
ਬੈਂਗਣ ਬਾਰੇ ਫਾਈਬਰ ਨਾਲ ਭਰਪੂਰ ਬੈਂਗਣ ਕੋਲੈਸਟਰੋਲ ਲੈਵਲ ਨੂੰ ਘਟਾਉਣ ਦਾ ਕੰਮ ਕਰਦਾ ਹੈ ਇਸ ਤੋਂ ਇਲਾਵਾ ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਵੀ ਦੋਸਤੋ ਇਹ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ ਇਸ ਤੋਂ ਬਾਅਦ ਗੱਲ ਕਰਦਿਆਂ
ਭਿੰਡੀ ਦੀ ਸਬਜ਼ੀ ਦੋਸਤੋ ਭਿੰਡੀ ਦੀ ਸਬਜ਼ੀ ਵਿਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਅਤੇ ਸੋਡੀਅਮ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ ਇਹ ਗੈਲਰੀ ਨੂੰ ਘੱਟ ਕਰਨ ਵਿਚ ਮਦਦਗਾਰ ਹੁੰਦਾ ਅਤੇ ਇਸ ਤੋਂ ਇਲਾਵਾ ਇਹ ਬਲੱਡ ਪ੍ਰੈਸ਼ਰ ਅਤੇ ਦਿਲ ਦੇ ਮਰੀਜਾਂ ਲਈ ਵੀ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਵਿੱਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ