ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ ਦੋਸਤੋ ਸ਼ਹਿਰ ਚ ਧੁੰਦ ਅਤੇ ਕੋਹਰੇ ਕਾਰਨ ਆਮ ਜਨਜੀਵਨ ਪ੍ਰਾਪਤ ਹੋ ਰਿਹਾ ਹੈ। ਦੋਸਤੋ ਇਸ ਦੇ ਨਾਲ ਹੀ ਇਸ ਦਾ ਅਸਰ ਟ੍ਰੈਫਿਕ ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।
ਜਿਸ ਕਾਰਨ ਸ਼ਹਿਰ ਚ ਵਿਜੀਵਿਲਟੀ ਘੱਟ ਹੋਣ ਕਾਰਨ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਹਵਾਈ ਅੱਡਾ ਚੰਡੀਗੜ੍ਹ ਤੋਂ ਤਿੰਨ ਫਲਾਇਟਾ ਨੂੰ ਰੱਦ ਕਰ ਦਿੱਤਾ ਗਿਆ ਹੈ। ਦੋਸਤੋ ਦੱਸ ਦਈਏ ਦੇ ਨਾਲ ਹੀ ਸੋਲਾਂ ਫਲਾਇਟਾਂ ਲੇਟ ਹੋ ਗਈਆਂ ਹਨ
ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦੇਰ ਤੱਕ ਉਡੀਕ ਕਰਨੀ ਪਈ। ਦਿੱਲੀ ਅਤੇ ਚੰਡੀਗੜ੍ਹ ਚੰਡੀਗੜ੍ਹ ਚੱਲਣਾ ਵਾਲੀ ਬੰਦੇ ਭਾਰਤ ਰੇਲ ਗੱਡੀ ਆਪਣੇ ਨਿਰਧਾਰਤ ਸਮੇਂ ਤੋਂ ਚੰਡੀਗੜ੍ਹ 10 ਮਿੰਟ ਲੇਟ ਪੁੱਜੀ।
ਇਹ ਸਭ ਕੁਝ ਮੌਸਮ ਦੇ ਕਰਕੇ ਹੋ ਰਿਹਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।