ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਤੁਸੀਂ ਜਾਣਦੇ ਹੋ ਕਿ ਪੰਦਰਾਂ ਅਗਸਤ ਆਜ਼ਾਦੀ ਦਾ ਦਿਹਾੜਾ ਨੇੜੇ ਹੀ ਲੱਗਿਆ ਹੈ ਜਿਸ ਦੌਰਾਨ ਪੰਜਾਬ ਵਿੱਚ ਅਲੱਗ ਅਲੱਗ ਥਾਵਾਂ ਤੇ ਆਜ਼ਾਦੀ ਨੂੰ ਲੈ ਕੇ ਵਰ੍ਹੇਗੰਢ ਬਣਾਈ ਜਾਵੇਗੀ
ਉੱਥੇ ਹੀ ਸਰਕਾਰ ਵੱਲੋਂ ਹਾਈ ਅਲਰਟ ਜਾਰੀ ਕੀਤੇ ਜਾ ਰਹੇ ਹਨ ਕਿਉਂਕਿ ਕਈ ਲੋਕਾਂ ਵੱਲੋਂ ਪੰਦਰਾਂ ਅਗਸਤ ਵਾਲੇ ਦਿਨ ਤੇ ਪੰਜਾਬ ਵਿੱਚ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਿਸ ਕਰਕੇ ਸਰਕਾਰ ਨੇ ਪੁਲੀਸ ਨੂੰ ਚੌਕਸ ਰਹਿਣ ਲਈ ਹਾਈ ਅਲਰਟ ਜਾਰੀ ਕਰ ਦਿੱਤੇ ਹਨ
ਜਿਸ ਤੋਂ ਬਾਅਦ ਪੁਲੀਸ ਵੱਲੋਂ ਪਿੰਡ ਦੇ ਹਰੇਕ ਇਲਾਕੇ ਵਿੱਚ ਚੌਕਸੀ ਵਧਾ ਦਿੱਤੀ ਹੈ ਤੇ ਹਰ ਪਾਸੇ ਚੈਕਿੰਗ ਹੋਣੀ ਸ਼ੁਰੂ ਕਰ ਦਿੱਤੀ ਹੈ ਇਸ ਕਰਕੇ ਰੇਲਵੇ ਸਟੇਸ਼ਨਾਂ ਬੱਸ ਸਟੈਂਡ ਉੱਪਰ ਸ਼ੱਕੀ ਵਿਅਕਤੀਆਂ ਦੀ ਵੀ ਤਲਾਸ਼ੀ ਲਈ ਜਾਂਦੀ ਹੈ
ਕਿਉਂਕਿ ਪੰਜਾਬ ਸਰਕਾਰ ਨੂੰ ਇਹ ਡਰ ਬਣਿਆ ਹੋਇਆ ਹੈ ਕਿ ਪੰਦਰਾਂ ਅਗਸਤ ਦੇ ਦਿਨ ਤੇ ਕਿਸੇ ਵੀ ਵਿਅਕਤੀ ਵੱਲੋਂ ਪੰਜਾਬ ਦੀ ਹਾਲਤ ਨੂੰ ਭੰਗ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।