ਭੁੱਲ ਜਨਰਲ ਹੇਠ ਦਿੱਤੀ ਵੀਡੀਓ ਵਿਚ ਕੁਝ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜ਼ਿੰਦਗੀ ਨੂੰ ਜੜ੍ਹ ਤੋਂ ਸੋਸ਼ਲ ਮੀਡੀਆ ਤੇ ਬਹੁਤ ਸਾਰੇ ਅਜਿਹੇ ਮਾਮਲਿਆਂ ਚ ਦੇਖਣ ਨੂੰ ਮਿਲ ਜਾਂਦੇ ਹਨ ਜਿਨ੍ਹਾਂ ਬਚਨਾਂ ਨੂੰ ਨਾਬਾਲਗ ਲੜਕੀ ਨੂੰ ਤੰਗ
ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਲੜਕੇ ਨੂੰ ਸਕੂਲ ਜਾਣ ਵਿੱਚ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਇੱਥੇ ਇਕ ਸਕੂਲ ਵਿਚ ਪੜ੍ਹਦੀ ਲੜਕੀ ਨੂੰ ਸਕੂਲ ਦੇ ਵਿਚ ਹੀ
ਉਸਦੇ ਨਾਲ ਪੜ੍ਹਨ ਵਾਲੇ ਨੌਜਵਾਨ ਵਲੋਂ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਲਗਾਤਾਰ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਹ ਆਪਣੇ ਪਿਤਾ ਨੂੰ ਇਸ ਦੀ ਜਾਣਕਾਰੀ ਦਿੰਦੀ ਹੈ ਪਰ ਉਸ ਦਾ ਪਿਤਾ ਇਸ ਗੱਲ ਨੂੰ ਅਣਦੇਖਿਆ ਕਰ ਦਿੰਦਾ ਹੈ
ਅਗਲੇ ਦਿਨ ਹੀ ਉਸ ਨੌਜਵਾਨ ਵੱਲ ਉਸ ਲੜਕੀ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇਸ ਨੂੰ ਕਿਹਾ ਜਾਂਦਾ ਹੈ ਕਿ ਪੁਲੀਸ ਵਿੱਚ ਹੋਣ ਦੇ ਬਾਵਜੂਦ ਵੀ ਉਸ ਦਾ ਪਿਤਾ ਉਸ ਦਾ ਕੁਝ ਨਹੀਂ ਕਰ ਸਕਦਾ ਇਸੇ ਤਰ੍ਹਾਂ ਹੀ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ
ਜਿਸ ਤੋਂ ਬਾਅਦ ਉਸਦਾ ਸਕੂਲ ਵਿਚ ਪ੍ਰਿੰਸੀਪਲ ਕੋਲ ਉਸ ਦੀ ਸ਼ਿਕਾਇਤ ਲਾਉਣ ਜਾਂਦਾ ਹੈ ਤਾਂ ਉਸਦੇ ਪਿਤਾ ਨੂੰ ਵੀ ਉਸ ਨੌਜਵਾਨ ਵੱਲੋਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਲੜਕੇ ਵੱਲੋਂ ਉਸਨੂੰ ਬਰਲਿਨ ਧਮਕੀਆਂ ਦਿੱਤੀਆਂ ਜਾਂਦੀਆਂ ਹਨ
ਜਿਸ ਤੋਂ ਬਾਅਦ ਇਕਦਮ ਲੜਕੀ ਸਕੂਲ ਵਿੱਚ ਦਰਦਨਾਕ ਹਾਦਸਾ ਹੋ ਜਾਂਦਾ ਹੈ ਉਸ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖ਼ਮ ਕਰ ਦਿੱਤੇ ਜਾਂਦੇ ਹਨ ਜਿਸ ਤੋਂ ਬਾਅਦ ਇਸਦੀ ਜਾਣਕਾਰੀ ਪੁਲੀਸ ਨੂੰ ਦੇ ਦਿੱਤੀ ਜਾਂਦੀ ਹੈ ਜਿਸ ਤੋਂ ਬਾਅਦ ਪੁਲਸ ਵੱਲੋਂ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਸਬੰਧੀ ਹੁੰਦੀਆਂ ਹਨ ਬਾਕੀ ਦੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ