ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਤੁਸੀਂ ਜਾਣਦੇ ਹੋ ਮੁੱਖਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਵਿੱਚ ਮਈ ਵੱਡੇ ਵੱਡੇ ਐਲਾਨ ਕੀਤੇ ਗਏ ਸਨ ਦਿਨਾਂ ਵਿੱਚੋਂ ਪਹਿਲਾਂ ਅੈਲਾਨ
ਬਿਜਲੀ ਬਿੱਲਾਂ ਨੂੰ ਲੈ ਕੇ ਕੀਤਾ ਗਿਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਛੇ ਸੌ ਯੂਨਿਟ ਮਾਫ ਕੀਤੀ ਗਈ ਸੀ ਜਿਸ ਤੋਂ ਬਾਅਦ ਪਹਿਲੀ ਵਾਰ ਇਸ ਸਤੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਇਕਵੰਜਾ ਲੱਖ ਖਪਤਕਾਰਾਂ ਦੇ ਬਿਜਲੀ ਦਾ ਬਿੱਲ ਆਵੇਗਾ
ਜ਼ੀਰੋ, 66 ਕੇਵੀ ਬੁਟਾਰੀ ਬਿਆਸ ਬਿਜਲੀ ਲਾਈਨ ਲੋਕਾ ਨੂੰ ਸਮਰਪਿਤ ਇਸ ਦੇ ਨਾਲ ਮੌਸਮ ਵਿਭਾਗ ਅਨੁਸਾਰ ਭਾਰੀ ਮੀਹ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਕਈ ਇਲਾਕਿਆਂ ਵਿੱਚ ਜੈਲੋ ਅਲਰਟ ਜਾਰੀ ਕੀਤੇ ਗਏ ਹਨ ਵਿਭਾਗ ਵਲੋ ਪੰਜਾਬ ਦੇ
ਕਈ ਇਲਾਕਿਆਂ ਵਿੱਚ ਭਾਰੀ ਮੀਹ ਦੱਸਿਆ ਹੈ ਬਾਕੀ ਦੀ ਪੂਰੀ ਜਾਣਕਾਰੀ ਵੀਡੀਓ ਵਿੱਚ ਦੇਖੋ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।