ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ
ਪਹੁੰਚਦੀ ਹੋ ਸਕੇ। ਦੋਸਤੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ ਦੇ ਖੂਬ ਰਗੜੇ ਲਾਏ ਮਜੀਠੀਆ ਨੇ ਕਿਹਾ ਹੈ ਕਿ ਹਿੰਦੂ ਸਿੱਖ ਭਾਈਚਾਰੇ ਨੂੰ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਰਕਾਰ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਚ ਅਮਨ ਸ਼ਾਂਤੀ ਅਤੇ
ਭਾਈਚਾਰਕ ਸਾਂਝ ਰਹੇਗੀ ਤਾਂ ਹੀ ਸੂਬਾ ਵਿਕਾਸ ਕਰ ਸਕੇਗਾ।ਉਨ੍ਹਾਂ ਨੇ ਕਿਹਾ ਹੈ ਲਗਾਤਾਰ ਪੰਜਾਬ ਚ ਅਪਰਾਧਿਕ ਵਾਰਦਾਤਾਂ ਹੋ ਰਹੀਆਂ ਹਨ। ਦੱਸਦਈਏ ਬਿਕਰਮ ਮਜੀਠੀਆ ਨੇ ਕਿਹਾ ਹੈ ਕਿ ਮਾਰਚ ਮਹੀਨੇ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਉਨ੍ਹਾ ਨੇ ਕਿਹਾ ਮਾਰਚ ਮਹੀਨੇ ਚ ਹੀ ਸੰਦੀਪ ਨੰਗਲ ਅੰਬੀਆਂ ਨੇ ਕਤਲ
ਕਰ ਦਿੱਤਾ ਗਿਆ । ਦੋਸਤੋ ਅਪ੍ਰੈਲ ਮਹੀਨੇ ਮੋਗਾ ਚ ਟੂਰਨਾਮੈਂਟ ਦੌਰਾਨ ਹਰਜੀਤ ਸਿੰਘ ਦਾ ਕਤਲ ਨੌੰ ਮਈ ਨੂੰ ਰਾਕਟ ਲਾਂਚਰ ਅਟੈਕ ਇਕੱਤੀ ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦਾ ਕਤਲ ਅਠਾਈ ਜੁਲਾਈ ਨੂੰ ਮੋਗਾ ਚ ਅਧਿਆਪਕ ਦਾ ਕਤਲ ਅਤੇ ਕਈ
ਹੋਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਜਿਸ ਕਰਕੇ ਉਨ੍ਹਾਂ ਨੇ ਕਿਹਾ ਇਹ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਉਨ੍ਹਾਂ ਨੇ ਕਿਹਾ ਜੇਕਰ ਅਜਿਹਾ ਹੀ ਮਾਹੌਲ ਬਣਿਆ ਰਿਹਾ ਤਾਂ ਪੰਜਾਬ ਚ ਨਿਵੇਸ਼ ਕਿਸ ਤਰ੍ਹਾਂ ਹੋਵੇਗਾ ।ਦੋਸਤੋ ਹੋਰ ਜਾਣਕਾਰੀ ਲਈ ਵੀਡੀਓ ਵੇਖੋ।