ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ
ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਦੋਸਤੋ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਾਂਗਰਸ ਛੱਡ ਕੇ ਭਾਜਪਾ ਸ਼ਾਮਲ ਹੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਟਿੱਪਣੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਤੰਜ ਕੱਸਿਆ ਹੈ
ਤੇ ਕੁਰੱਪਸ਼ਨ ਕਰਨ ਵਾਲੇ ਨੇਤਾਵਾਂ ਨੂੰ ਦੋ-ਟੁੱਕ ਚਿਤਾਵਨੀ ਦਿੱਤੀ ਕਿ ਇਸ ਮਾਮਲੇ ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਪ੍ਰੀਤ ਬਾਦਲ ਦਾ ਨਾਂ ਲਏ ਬਿਨਾ ਤੰਜ ਕੱਸਿਆ ਹੈ ਜੋ ਪਹਿਲਾਂ ਖਜ਼ਾਨਾ ਖਾਲੀ ਹੋਣ ਦੀ ਗੱਲ ਆਖਦੇ ਸਨ ਉਹ ਇਹਨਾਂ ਦਿਨਾਂ ਚ ਕਿੱਥੇ ਘੁੰਮ ਰਹੇ ਹਨ
ਉਰਦੂ ਸ਼ੇਅਰ ਉਧਰ ਚਲਣਗੇ। ਦੋਸਤੋ ਦੱਸ ਦੇਈਏ ਅੱਜ ਉਹ ਹੁਣ ਪੰਜਾਬ ਦੀ ਚਿੰਤਾ ਹੋਣ ਦੀ ਗੱਲ ਆਖਦੇ ਹਨ ਉਸ ਨੇ ਪੰਜਾਬ ਦੀ ਚਿੰਤਾ ਕਿਉਂ ਨਹੀਂ ਕੀਤੀ ਜਦੋਂ ਖਜ਼ਾਨਾ ਦੀ ਚਾਬੀ ਉਨ੍ਹਾਂ ਦੇ ਹੱਥ ਸੀ। ਦੋਸਤੋ ਦੱਸ ਦੇਈਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ
ਕਿ ਉਹ ਨੇਤਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਉਹ ਭਾਜਪਾ ਨੂੰ ਪਿਆਰ ਨਹੀਂ ਕਰਦੇ ਉਹ ਸਾਥੋਂ ਡਰਦੇ ਹਨ । ਦੋਸਤੋ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਜਪਾ ਵਿੱਚ ਜਾਣ ਦਾ ਇਹ ਮਤਲਬ ਨਹੀਂ ਕਿ ਉਹ ਬਚ ਜਾਣਗੇ।ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।