ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ
ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਦੱਸ ਦੇਈਏ ਸਰੁੱਖਿਆ ਏਜੰਸੀਆਂ ਨੇ ਪੰਜਾਬ ਵਿਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ।
ਦੋਸਤੋ ਸੂਤਰਾਂ ਦੇ ਮੁਤਾਬਿਕ ਗਣਤੰਤਰ ਦਿਵਸ ਮੌਕੇ ਅੱਤਵਾਦੀ ਪੰਜਾਬ ਵਿੱਚ ਹਮਲੇ ਦੀ ਤਿਆਰੀ ਕਰ ਰਹੇ ਹਨ।ਜਿਸ ਦੇ ਚਲਦੇ ਸੂਬੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ ਵੀ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦਈਏ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਭਾਰਤ ਵਿਚ ਜੀ ਟਵੰਟੀ ਸੀਮੇਂਟ ਹੋਣ ਜਾ ਰਹੇ ਹੈ।ਇਸ ਨੂੰ ਵੀ ਅੱਤਵਾਦੀ ਨਿਸ਼ਾਨਾ ਬਣਾ ਕੇ ਵੱਡਾ ਹਮਲਾ ਕਰਨ ਦੀ ਫਿਰਾਕ ਵਿਚ ਹਨ। ਦੋਸਤੋ ਇਸ ਤੋਂ ਇਲਾਵਾਂ ਛੱਬੀ ਜਨਵਰੀ ਨੂੰ ਵੀ ਅੱਤਵਾਦੀ ਹਮਲਾ ਕਰ ਸਕਦੇ ਹਨ।
ਇਹ ਵੀ ਦੱਸਣ ਯੋਗ ਕੁਝ ਸਮਾਂ ਪਹਿਲਾਂ ਹੀ ਸੁਰੱਖਿਆ ਏਜੰਸੀਆਂ ਨੇ ਪੰਜਾਬ ਦੇ ਵਿਚ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਸੀ। ਜਿਸ ਵਿਚ ਕਿਹਾ ਗਿਆ ਸੀ ਹਾਈਵੇ ਨਾਲ ਲਗਦੇ ਥਾਣਿਆਂ ਨੂੰ ਅੱਤਵਾਦੀਆਂ
ਵੱਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਇਸ ਅਲਰਟ ਤੋਂ ਕੁੱਝ ਦਿਨ ਬਾਅਦ ਹੀ ਤਰਨਤਾਰਨ ਦੇ ਅਸਰਾਂ ਨੇ ਥਾਣੇ ਤੇ ਆਰਪੀਜੀ ਬੰਬ ਸੁੱਟਿਆ ਗਿਆ ਸੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ