ਪੰਜਾਬੀ ਗਾਇਕੀ ਦੇ ਖੇਤਰ ਵਿਚ ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਨੇ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕੇ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਗਈ ਹੈ।ਦੋਸਤੋ ਆਪਣੀ ਦਮਦਾਰ ਆਵਾਜ਼ ਕਾਰਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਬਣੇ ਹਨ।
ਦੱਸ ਦਈਏ ਜਿੱਥੇ ਅਜਿਹੀਆਂ ਸਖਸ਼ੀਅਤਾਂ ਪੰਜਾਬੀ ਸਭਿਆਚਾਰ ਦੀਆਂ ਸੇਵਾ ਕਰਦੀਆਂ ਹਨ। ਬਹੁਤ ਸਾਰੇ ਗੀਤ ਦਰਸ਼ਕਾਂ ਦੀ ਝੋਲੀ ਪਾਏ ਗਏ ਹਨ।ਉੱਥੇ ਹੀ ਉਨ੍ਹਾਂ ਗਾਇਕਾਂ ਵੱਲੋਂ ਗਾਏ ਗਏ ਗੀਤਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਿਆਰ ਕੀਤਾ ਜਾਂਦਾ ਹੈ।
ਦੋਸਤੋ ਅਜਿਹੀਆਂ ਹਸਤੀਆਂ ਆਪਣੇ ਗੀਤਾਂ ਨੂੰ ਲੈ ਕੇ ਅਕਸਰ ਹੀ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਇਨ੍ਹਾਂ ਬਾਰੇ ਕਈ ਹੋਰ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ।ਹੁਣ ਪੰਜਾਬੀ ਮਸ਼ਹੂਰ ਗਾਇਕ ਜਸਵਿੰਦਰ ਬਰਾੜ ਬਾਰੇ ਵੱਡੀ ਖਬਰ
ਸਾਹਮਣੇ ਆਈ ਹੈ। ਦੱਸ ਦਈਏ ਜਸਵਿੰਦਰ ਬਰਾੜ ਅਕਸਰ ਹੀ ਆਪਣੇ ਬਿਆਨਾਂ ਕਰਕੇ ਸੁਰੱਖਿਆ ਦੇ ਵਿਚ ਬਣੀ ਰਹੀ ਹੈ। ਦੋਸਤੋ ਹਾਲ ਦੇ ਵਿਚ ਹੀ ਉਨ੍ਹਾਂ ਨੇਔਰਤਾਂ ਦੀ ਅਜ਼ਾਦੀ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਸੀ।
ਜਿਸ ਦੀ ਹਰ ਪਾਸੇ ਖੂਬ ਚਰਚਾ ਹੋਈ ਸੀ। ਉਹਨਾਂ ਨੇ ਕਿਹਾ ਸੀ ਇੱਕੀਵੀਂ ਸਦੀ ਵਿੱਚ ਅੱਜ ਵੀ ਔਰਤਾਂ ਕਿਉਂ ਗਲਾਮ ਹਨ । ਹੁਣ ਜਸਵਿੰਦਰ ਬਰਾੜ ਦਾ ਇੱਕ ਹੋਰ ਬਿਆਨ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।