ਦੋਸਤੋ ਵਿਦੇਸਾ ਦੇ ਵਿੱਚ ਪੰਜਾਬੀ ਮੁੰਡੇ ਕੁੜੀਆਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਰੁਕਣ ਨੂੰ ਤਿਆਰ ਹੀ ਨਹੀਂ ਹੋ ਰਿਹਾ ਹੈ। ਦੋਸਤੋ ਵਿਦੇਸ਼ ਤੋ ਰੋਜ਼ ਕੋਈ ਨਾ ਕੋਈ ਪੰਜਾਬੀ ਕੁੜੀ ਜਾਂ ਮੁੰਡੇ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਹੁਣ ਹਾਂਗਕਾਂਗ ਤੋਂ ਵੀ ਇਕ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਦੀ ਰਹਿਣ ਵਾਲੀ ਇਕ 22 ਸਾਲਾਂ ਦੀ ਪੰਜਾਬੀ ਮੁਟਿਆਰ ਦੀ ਹਾਦਸੇ ਦੇ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।
ਦੋਸਤੋ ਹੁਣ ਹਾਂਗਕਾਂਗ ਵਿਚ ਪੰਜਾਬੀ ਮੁਟਿਆਰ ਕਿਰਨਜੋਤ ਕੌਰ ਦੀ ਉਸ ਸਮੇਂ ਮੌਤ ਹੋ ਗਈ ਹੈ ਉਹ ਬਿਨਾਂ ਸੈਲਫ਼ ਬੈਲਟ ਲਗਾਏ ਬਹੁ-ਮੰਜ਼ਿਲਾਂ ਸ਼ੋਪਿੰਗ ਮੌਲ ਤੇ ਸੀਸੇ ਸਾਫ਼ ਕਰ ਰਹੀ ਸੀ। ਦੋਸਤ ਇਸ ਦੌਰਾਨ ਉਸ ਦਾ ਸੰਤੁਲਨ ਵਿਗੜ ਗਿਆ
ਉਹ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ। ਇਸ ਮਗਰੋਂ ਉੱਥੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਤੇ ਅਤੇ ਉਸ ਨੂੰ ਹਸਪਤਾਲ ਵਿਚ ਲਿਜਾਇਆ ਗਿਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਨੇ ਦਮ ਤੋੜ ਦਿੱਤਾ ਸੀ।
ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।
ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।