ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ
ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਦੋਸਤੋ ਆਏ ਦਿਨ ਕੋਈ ਨਾ ਕੋਈ ਅਜਿਹੀਆਂ ਦੁਖਦਾਈ ਖਬਰਾਂ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ ਜਿਨ੍ਹਾਂ ਕਰਕੇ
ਲੋਕਾਂ ਦੇ ਵਿਚ ਸੋਗ ਦੀ ਲਹਿਰ ਪੈਦਾ ਹੋ ਜਾਂਦੀ ਹੈ।ਹੁਣ ਇਸ ਮਸ਼ਹੂਰ ਹਸਤੀ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਮਸ਼ਹੂਰ ਫਿਲਮ ਨਿਰਮਾਤਾ ਕਾਸੀਨਾਧਾਨੀ
ਵਿਸ਼ਵਨਾਥ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ ਹੈ।ਦੱਸ ਦਈਏ ਉਨ੍ਹਾਂ ਨੇ ਬੰਨਵੇਂ ਸਾਲ ਦੀ ਉਮਰ ਵਿੱਚ ਇੱਕ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਵਿਸ਼ਵਨਾਥ ਕੁਝ ਸਮੇਂ ਤੋਂ ਉਹ ਬਿਮਾਰ ਸਨ। ਉਹ ਉਮਰ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ।
ਉਨ੍ਹਾਂ ਦੀ ਅੱਧੀ ਰਾਤ ਵੀਰਵਾਰ ਨੂੰ ਹਸਪਤਾਲ ਵਿਚ ਮੌਤ ਹੋ ਗਈ। ਦੱਸ ਦਈਏ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਨੇ ਵਿਸ਼ਵਨਾਥ ਦੇ ਦੇਹਾਂਤ ਤੇ ਸੋਗ ਪ੍ਰਗਟ ਕੀਤਾ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ