ਪੂਰੀ ਜਾਣਕਾਰੀ ਹੇਠ ਦਿੱਤੀ ਵੀਡੀਓ ਚ ਦੇਖੋ ਜਾਣਕਾਰੀ ਲੈ ਕੇ ਹਾਜ਼ਰ ਹੋਇਆ ਦੋਸਤੋ ਜਿਵੇਂ ਇੱਕ ਤੁਰ ਜਾਣ ਤੋਂ ਪੰਜਾਬ ਚ ਵੱਖ ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਰਾਹਤ ਨਜ਼ਰ ਆ ਰਹੀ ਹੈ ਇੱਥੇ ਹੀ ਕਿਸਾਨਾਂ ਨੂੰ ਮੀਂਹ ਕਾਰਨ ਫਸਲਾਂ ਦਾ ਵੀ ਨੁਕਸਾਨ ਦੇਖਣਾ ਪੈ ਰਿਹਾ ਹੈ
ਹੋਰ ਜਾਣਕਾਰੀ ਲਈ ਦੱਸ ਦੇਈਏ ਆਮ ਆਦਮੀ ਪਾਰਟੀ ਸਰਕਾਰ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਵੀ ਰਿਸ਼ਵਤ ਲੈਂਦਿਆਂ ਫੜਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਤੋਂ ਉਸ ਨੂੰ ਬਰਖਾਸਤ ਕਰ ਦਿੱਤਾ ਕਿਉਂਕਿ ਉਨ੍ਹਾਂ ਨੇ
ਇਹ ਆਮ ਆਦਮੀ ਪਾਰਟੀ ਹੀ ਬਣਾਈਆਂ ਲੋਕਾਂ ਦੇ ਹੱਕਾਂ ਲਈ ਸੀ ਜੇਕਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ ਤਰ੍ਹਾਂ ਦੇ ਕੰਮ ਕਰਨਗੇ ਤਾਂ ਉਹ ਆਮ ਜਨਤਾ ਨੂੰ ਕਿਸ ਤਰ੍ਹਾਂ ਵਿਸ਼ਵਾਸ ਦਿਵਾ ਸਕਣਗੇ ਇਸ ਪਾਰਟੀ ਦਾ ਕੰਮ ਹੀ ਭ੍ਰਿਸ਼ਟਾਚਾਰ ਨੂੰ ਖਤਮ ਕਰਨਾ ਹੈ
ਉੱਥੇ ਹੀ ਡੋਨਾਲਡ ਟਰੰਪ ਦੇ ਘਰ ਐਸਬੀਆਈ ਨੇ ਛਾਪਾ ਮਾਰਿਆ ਇਸ ਮੌਕੇ ਸਾਬਕਾ ਰਾਸ਼ਟਰਪਤੀ ਦਾ ਇਹ ਕਹਿਣਾ ਹੈ ਕਿ ਉਨ੍ਹਾਂ ਨੇ ਮੇਰੇ ਘਰ ਉੱਪਰ ਕਬਜ਼ਾ ਕੀਤਾ ਹੋਇਆ ਜਿਸ ਤੋਂ ਬਾਅਦ ਐੱਸ ਬੀ ਆਈ ਨੇ ਉਸ ਦੇ ਘਰ ਛਾਪਾ ਮਾਰਿਆ ਗਿਆ ਬਾਕੀ ਪੂਰੀ ਜਾਣਕਾਰੀ ਇਸ ਵੀਡੀਓ ਚ ਦੇਖੋ
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।