ਹੁਣੇ ਆਈ ਇਹ ਦੁਖਦਾਇਕ ਖਬਰ।ਹੁਣ ਇਸ ਵੱਡੇ ਲੀਡਰ ਤੇ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਸਤੋ ਦੱਸ ਦੇਈਏ ਓੜੀਸਾ ਦੇ ਸਿਹਤ ਮੰਤਰੀ ਨਬਾ ਦਾਸ ਦਿਹਾਂਤ ਹੋ ਗਿਆ ਹੈ।
ਦੋਸਤੋ ਐਤਵਾਰ ਦੁਪਹਿਰ ਨੂੰ ਉਸ ਤੇ ਜਾਨਲੇਵਾ ਹਮਲਾ ਕੀਤਾ ਗਿਆ।ਬਰਜਰਾਜਨਗਰ ਦੇ ਗਾਂਧੀ ਚੌਂਕ ਚ ਇੱਕ ਪ੍ਰੋਗਰਾਮ ਦੌਰਾਨ ਉਸਤੇ ਗੋਲੀ ਮਾਰੀ ਕੀਤੀ ਗਈ। ਦੱਸ ਦਈਏ ਇਸ ਤੋਂ ਬਾਅਦ ਨਵਾ ਦਾਸ ਨੂੰ ਗੰਭੀਰ ਹਾਲਤ
ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਨਵਾ ਦਾਸ ਦੀ ਛਾਤੀ ਤੇ ਗੋਲੀ ਲੱਗੀ ਸੀ। ਇਲਾਜ ਦੌਰਾਨ ਇਨ੍ਹਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।